Sri muktsar sahib : AAP ਦੇ ਬਲਾਕ ਪ੍ਰਧਾਨ Laddi Kirpalke 'ਤੇ ਕਾਤਲਾਨਾ ਹਮਲਾ, ਘਰ 'ਚ ਵੜ ਕੇ ਕੀਤੀ ਫਾਇਰਿੰਗ

Continues below advertisement

Sri muktsar sahib : AAP ਦੇ ਬਲਾਕ ਪ੍ਰਧਾਨ Laddi Kirpalke 'ਤੇ ਕਾਤਲਾਨਾ ਹਮਲਾ, ਘਰ 'ਚ ਵੜ ਕੇ ਕੀਤੀ ਫਾਇਰਿੰਗ

#Mukatsarsahib #Crime #Firing #AAPleader #abplive

Sri muktsar sahib : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਨੂਰਪੁਰ ਕਿਰਪਾਲਕੇ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਾਡੀ ਕਿਰਪਾਲਕੇ ’ਤੇ ਕੁਝ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਹਮਲਾਵਰ ਹਮਲਾ ਕਰਨ ਤੋਂ ਬਾਅਦ ਡੇਢ ਘੰਟੇ ਤੱਕ ਥਾਰ ਲੈ ਕੇ ਘਰ ਦੇ ਬਾਹਰ ਹੁੱਲੜਬਾਜੀ ਅਤੇ ਫ਼ਾਇਰਿੰਗ ਕਰਦੇ ਰਹੇ।

ਪੁਲਿਸ ਦੇ ਪਹੁੰਚਣ ਤੋਂ ਬਾਅਦ ਜ਼ਖ਼ਮੀ ਹੋਏ ‘ਆਪ’ ਨੇਤਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।  ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਦੇ ਲੜਕੇ ਨੇ ਤਿੰਨ ਦਿਨ ਪਹਿਲਾਂ ਥਾਣਾ ਸਦਰ ਵਿਖੇ ਹਮਲਾਵਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲੀਸ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਉਸ ’ਤੇ ਕਾਤਲਾਨਾ ਹਮਲਾ ਕਰ ਦਿੱਤਾ। ਉਨ੍ਹਾਂ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਕਾਨੂੰਨ ਨੂੰ ਹੱਥ ’ਚ ਲੈਣ ਬਾਰੇ ਦੁਬਾਰਾ ਨਾ ਸੋਚਣ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram