ਪੜਚੋਲ ਕਰੋ
ਗਨ ਕਲਚਰ 'ਤੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ। Sidhu Moosewala
Punjab News: ਪੰਜਾਬ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਹੁਣ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਅਸਲੀਅਤ ਜਾਂਚ ਦੇ ਦਾਇਰੇ 'ਚ ਆਵੇਗੀ। ਇਸ ਵਿੱਚ ਲਾਇਸੰਸ ਕਿਉਂ ਲਿਆ ਗਿਆ ਤੇ ਧਾਰਕ ਦਾ ਪੂਰਾ ਟਰੈਕ ਰਿਕਾਰਡ ਚੈੱਕ ਕੀਤਾ ਜਾਵੇਗਾ। ਇਸ ਅਨੁਸਾਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।
ਖ਼ਬਰਾਂ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ






















