ਵਿਜੇ ਸਾਂਪਲਾ ਨੂੰ ਮਨਾਉਣ ਪਹੁੰਚੇ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ
ਹੁਸ਼ਿਆਰਪੁਰ
ਵਿਜੇ ਸਾਂਪਲਾ ਨੂੰ ਮਨਾਉਣ ਪਹੁੰਚੇ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ
ਢਾਈ ਘੰਟੇ ਚੱਲੀ ਮੀਟਿੰਗ ਤੋਂ ਬਾਦ ਪਾਰਟੀ ਨਾਲ ਤੁਰੇ ਸਾਂਪਲਾ
ਟਿਕਟ ਨਾ ਮਿਲਣ ਤੋਂ ਨਰਾਜ ਚੱਲ ਰਹੇ BJP ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੂੰ ਮਨਾਉਣ ਲਈ ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਅਤੇ ਹਰਜੀਤ ਗਰੇਵਾਲ ਵਿਜੇ ਸਾਂਪਲਾ ਦੇ ਘਰ ਪਹੁੰਚੇ..ਵਿਜੇ ਸਾਂਪਲਾ ਦੇ ਘਰ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ .. ਮੀਟਿੰਗ ਤੋ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਵਿਜੇ ਸਾਂਪਲਾਂ ਪਾਰਟੀ ਦੇ ਸੀਨਅਰ ਆਗੂ ਨੇ ਬੀਜੇਪੀ ਵਿਅਕਤੀ ਵਿਸ਼ੇਸ਼ ਨਾਲ ਨਹੀ ਕਮਲ ਦੇ ਫੁੱਲ ਨਾਲ ਕੰਮ ਕਰਦੀ ਹੈ।