Nangal Gas Leak । ਨੰਗਲ ਦੇ ਇਕ ਸਕੂਲ ਨੇੜੇ ਗੈਸ ਲੀਕ ਹੋਈ

Continues below advertisement

Punjab News : ਪੰਜਾਬ ਅਤੇ ਹਿਮਾਚਲ ਸਰਹੱਦ 'ਤੇ ਸਥਿਤ ਨੰਗਲ ਸ਼ਹਿਰ 'ਚ ਵੀਰਵਾਰ ਨੂੰ PACL ਫੈਕਟਰੀ ਤੋਂ ਗੈਸ ਲੀਕ ਹੋ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਪ੍ਰਭਾਵਿਤ ਹੋਈ। ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ 'ਚ ਦਰਦ ਅਤੇ ਸਿਰ ਦਰਦ ਹੋਇਆ, ਜਿਸ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

Continues below advertisement

JOIN US ON

Telegram