ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Nangal Mur__der : ਦੁਕਾਨ 'ਤੇ ਬੈਠੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਨੂੰ ਵੱਢਿਆ

Nangal Mur__der : ਦੁਕਾਨ 'ਤੇ ਬੈਠੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਨੂੰ ਵੱਢਿਆ

#Crime #Punjab #Nangal #Murder #Vikasparbhakar #vishavhinduparishad #abplive

ਨੰਗਲ ਦੇ ਰੇਲਵੇ ਰੋਡ 'ਤੇ ਵੱਡੀ ਵਾਰਦਾਤ ਹੋਈ ਹੈ |
ਜਿਥੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਕਤਲ ਕਰ ਦਿੱਤਾ ਗਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ
ਵਾਰਦਾਤ ਨੂੰ ਅੰਜਾਮ ਦਿੱਤਾ ਗਿਆ |
ਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕਤਲ ਬਾਰੇ ਇਲਾਕੇ ਦੇ ਕਿਸੇ ਵੀ ਵਿਅਕਤੀ ਨੂੰ ਪਤਾ ਨਹੀਂ ਲੱਗਾ |
ਜਾਣਕਾਰੀ ਅਨੁਸਾਰ ਵਿਕਾਸ ਪ੍ਰਭਾਕਰ ਅੱਜ ਸ਼ਾਮ ਆਪਣੀ ਦੁਕਾਨ 'ਤੇ ਬੈਠਾ ਸੀ
ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ
ਤੇ ਕਤਲ ਕਰਕੇ ਫਰਾਰ ਹੋ ਗਏ | ਗੁਆਂਢੀ ਦੁਕਾਨਦਾਰ ਕੋਈ ਸਮਾਂ ਲੈਣ ਪ੍ਰਭਾਕਰ ਦੀ ਦੁਕਾਨ ਤੇ ਗਿਆ
ਤਾਂ ਉਸਨੇ ਪ੍ਰਭਾਕਰ ਨੂੰ ਜਖ਼ਮੀ ਵੇਖਿਆ ਅਤੇ ਰੌਲਾ ਪਾਇਆ
ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ |ਲੇਕਿਨ ਵਿਕਾਸ ਪ੍ਰਭਾਕਰ ਉਦੋਂ ਤਕ ਦਮ ਤੋੜ ਚੁੱਕਾ ਸੀ |
ਘਟਨਾ ਨੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ |ਪਰਿਵਾਰ ਸਦਮੇ ਚ ਹੈ |
ਪੁਲਿਸ cctv ਖੰਗਾਲ ਕੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕ
ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!
Advertisement

ਟਾਪ ਹੈਡਲਾਈਨ

ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Entertainment News: ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
IND vs ENG: ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
Punjab News: ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
Embed widget