ਪੜਚੋਲ ਕਰੋ

Nangal Terricle Accident | ਨਵੀਂ ਸਕੂਟੀ ਲੈ ਕੇ ਨਿਕਲੇ ਨੌਜਵਾਨਾਂ ਨੂੰ ਟਿੱਪਰ ਕੁਚਲਿਆ, ਬੰਦੇ ਦਾ ਬਣ ਗਿਆ ਮਲਬਾ

Nangal Terricle Accident | ਨਵੀਂ ਸਕੂਟੀ ਲੈ ਕੇ ਨਿਕਲੇ ਨੌਜਵਾਨਾਂ ਨੂੰ ਟਿੱਪਰ ਕੁਚਲਿਆ, ਬੰਦੇ ਦਾ ਬਣ ਗਿਆ ਮਲਬਾ 

#Nangal #Accident #abplive

ਨੰਗਲ 'ਚ ਹੋਏ ਸੜਕੀ ਹਾਦਸੇ ਨੇ ਇਕ ਘਰ ਚ ਸੱਥਰ ਵਿਛਾ ਦਿੱਤੇ ਹਨ |
ਹਾਦਸਾ ਐੱਨਐੱਫਐੱਲ ਚੌਂਕ 'ਚ ਹੋਇਆ 
ਜਿਥੇ ਟਿੱਪਰ ਚਾਲਕ ਐਕਟੀਵਾ ਸਵਾਰਾਂ ਨੂੰ ਦਰੜ ਦਿੱਤਾ, ਜਿਸ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ 
ਹਾਦਸਾ ਇੰਨਾ ਦਰਦਨਾਕ ਸੀ ਕਿ ਸਕੂਟੀ ਸਵਾਰ ਜਿਸ ਵਿਅਕਤੀ ਦੀ ਮੌਤ ਹੋਈ ਹੈ ਜਦੋਂ ਟਿੱਪਰ ਉਸ ਦੇ ਉਪਰੋ ਗੁਜਰਿਆ ਤਾਂ ਉਸਦਾ ਸਰੀਰ ਬੁਰੀ ਤਰ੍ਹਾਂ ਕੁਚਲਿਆ ਗਿਆ|
ਜਾਣਕਾਰੀ ਮੁਤਾਬਿਕ ਐਕਟੀਵਾ ਸਵਾਰ ਆਪਣੀ ਨਵੀਂ ਸਕੂਟੀ ਨੂੰ ਨੰਬਰ ਪਲੇਟਾਂ ਲਵਾ ਕੇ ਵਾਪਸ ਘਰ ਜਾ ਰਹੇ ਸਨ 
ਕਿ ਪਿੱਛੋਂ ਆ ਰਹੇ ਇੱਕ ਤੇਜ਼ ਰਫਤਾਰ ਟਿੱਪਰ ਨੇ ਉਹਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਤੇ ਦਰੜਦਾ ਹੋਇਆ ਨਾਲ ਹੀ ਘਸੀਟ ਕੇ ਅੱਗੇ ਨੂੰ ਲੈ ਗਿਆ 
ਇਸ ਦੌਰਾਨ ਐਕਟੀਵਾ ਤੇ ਪਿੱਛੇ ਬੈਠੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਐਕਟੀਵਾ ਚਲਾ ਰਹੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ 
ਜਿਸ ਨੂੰ ਨੇੜੇ ਦੇ ਹਸਪਤਾਲ ਵਿੱਚ ਜੇਰੇ ਇਲਾਜ ਲਈ ਭੇਜਿਆ ਗਿਆ । 
ਇਸ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ । 
ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget