ਪੜਚੋਲ ਕਰੋ

Nardev Singh Bobby Mann | ਟਿਕਟ ਮਿਲਣ ਤੋਂ ਬਾਅਦ ਵੇਖੋ ਅਕਾਲੀ ਦਲ ਨੂੰ ਕੀ ਬੋਲ ਗਏ ਨਰਦੇਵ ਸਿੰਘ ਬੋਬੀ ਮਾਨ | Firozpur Lok sabha Seat

#Punjab #Politics #Akalidal #Firozpur #Nardevsinghbobbymann #Election #Loksabhaelection #abplive

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਟਿਕਟ ਮਿਲਣ ਤੋਂ ਬਾਅਦ ਨਰਦੇਵ ਸਿੰਘ ਬੋਬੀ ਮਾਨ
ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ |
ਜਿਥੇ ਅਕਾਲੀ ਲੀਡਰਸ਼ਿਪ ਨੇ ਮੱਥਾ ਟੇਕ ਕੇ ਆਪਣੀ ਕਾਮਯਾਬੀ ਲਈ ਅਰਦਾਸ ਕਰਵਾਈ |
ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਐਮਐਲਏ ਰੋਜੀ ਬਰਕੰਦੀ ਅਤੇ ਹੋਰ ਅਕਾਲੀ ਲੀਡਰ ਵੀ ਮੌਜੂਦ ਰਹੇ |
ਗੁਰੂ ਘਰ ਨਤਮਸਤਕ ਹੋਣ ਤੋਂ ਬਾਦ ਬੌਬੀ ਮਾਨ ਮੀਡੀਆ ਦੇ ਮੁਖਾਤਬ ਹੋਏ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ|
ਬੌਬੀ ਮਾਨ ਨੇ ਕਿਹਾ ਕਿ ਪਾਰਟੀ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਟਿਕਟ ਨਿਵਾਜੀ ਹੈ
ਉਹ ਉਮੀਦਾਂ ਤੇ ਖਰੇ ਉਤਰਨਗੇ ਤੇ ਵੱਡੀ ਲੀਡ ਨਾਲ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ |
ਦੱਸ ਦਈਏ ਨਰਦੇਵ ਸਿੰਘ ਬੋਬੀ ਮਾਨ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਜੋਰਾ ਸਿੰਘ ਮਾਨ ਦੇ ਪੁੱਤਰ
ਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਦੇ ਭਰਾ ਹਨ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget