ਪੜਚੋਲ ਕਰੋ

Navdeep Jalbeda | 'ਮੈਂ ਡਰਨ ਵਾਲਾ ਨਹੀਂ' -ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਗੱਜਿਆ ਨਵਦੀਪ ਜਲਬੇੜਾ

Navdeep Jalbeda | 'ਮੈਂ ਡਰਨ ਵਾਲਾ ਨਹੀਂ' -ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਗੱਜਿਆ ਨਵਦੀਪ ਜਲਬੇੜਾ
ਦੇਰ ਸ਼ਾਮ ਜੇਲ੍ਹ ਤੋਂ ਬਾਹਰ ਆਇਆ ਨਵਦੀਪ ਜਲਬੇੜਾ
ਨੌਜਵਾਨ ਕਿਸਾਨ ਨਵਦੀਪ ਜਲਬੇੜਾ ਨੂੰ ਵੱਡੀ ਰਾਹਤ
ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ
ਵਾਟਰ ਕੇਨਨ ਬੁਆਏ ਨਵਦੀਪ ਜਲਬੇੜਾ ਨੂੰ ਮਿਲੀ ਜ਼ਮਾਨਤ 
ਚੰਡੀਗੜ੍ਹ ਏਅਰਪੋਰਟ ਤੋਂ ਹੋਈ ਸੀ ਗ੍ਰਿਫਤਾਰੀ 

ਕਿਸਾਨ ਅੰਦੋਲਨ ਨਾਲ ਜੁੜੇ ਨੌਜਵਾਨ ਨਵਦੀਪ ਜਲਬੇੜਾ ਨੂੰ ਜ਼ਮਾਨਤ ਮਿਲ ਗਈ ਹੈ |ਤੇ ਦੇਰ ਸ਼ਾਮ ਉਹ ਜੇਲ੍ਹ ਚੋਂ ਬਾਹਰ ਆ ਗਿਆ ਹੈ |
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਦੀਪ ਨੇ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਧਨਵਾਦ ਕੀਤਾ ਤੇ ਐਲਾਨ ਕੀਤਾ 
ਕਿ ਉਹ ਫਿਰ ਤੋਂ ਕਿਸਾਨੀ ਅੰਦੋਲਨ ਤੇ ਸੰਗਰਸ਼ ਦੀ ਲੜਾਈ ਚ ਡਟਣਗੇ |
ਦਸ ਦਈਏ ਕਿ ਵਾਟਰ ਕੇਨਨ ਬੁਆਏ ਨਾਮ ਨਾਲ ਮਸ਼ਹੂਰ ਨਵਦੀਪ ਜਲਬੇੜਾ 
ਨੂੰ ਚੰਡੀਗੜ੍ਹ ਏਅਰਪੋਰਟ ਤੋਂ 28 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਉਤੇ 307 ਸਮੇਤ ਕਈ ਧਰਾਵਾਂ ਅਧੀਨ ਕੇਸ ਦਰਜ ਸਨ।
ਕਿਸਾਨਾਂ ਤੇ ਨਵਦੀਪ ਦੇ ਪਰਿਵਾਰ ਦੇ ਇਲਜ਼ਾਮ ਹਨ ਕਿ ਪੁਲਿਸ ਨੇ ਗਿਰਫਤਾਰੀ ਤੋਂ ਬਾਅਦ 
ਨਵਦੀਪ ਨੂੰ ਥਰਡ ਡਿਗਰੀ ਟੋਰਚਰ ਕੀਤਾ ਤੇ ਲਗਾਤਾਰ ਉਸਦੀ ਰਿਹੈ ਦੀ ਮੰਗ ਕੀਤੀ ਜਾ ਰਹੀ ਸੀ |
ਇੰਨਾ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਨਵਦੀਪ ਜਲਬੇੜਾ ਦੀ ਰਿਹਾਈ ਲਈ 
17 ਅਤੇ 18 ਜੁਲਾਈ ਨੂੰ ਐੱਸਪੀ ਅੰਬਾਲਾ ਦਫ਼ਤਰ ਘੇਰਨ ਦਾ ਐਲਾਨ ਕੀਤਾ ਹੋਇਆ ਸੀ 
ਇਸੀ ਵਿਚਾਲੇ ਖਬਰ ਆਈ ਹੈ ਕਿ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਜਲਬੇੜਾ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ | ਜਿਸ ਤੋਂ ਬਾਅਦ ਦੇਰ ਸ਼ਾਮ ਜਲਬੇੜਾ ਜੇਲ੍ਹ ਚੋਣ ਬਾਹਰ ਆ ਗਿਆ 
ਜਿਸ ਦਾ ਕਹਿਣਾ ਹੈ ਕਿ ਉਸਦੇ ਹੌਂਸਲੇ ਅੱਜ ਵੀ ਬੁਲੰਦ ਨੇ ਤੇ ਉਹ ਹੱਕਾਂ ਦੀ ਲੜਾਈ ਲੜ੍ਹਦਾ ਰਹੇਗਾ 
ਚਾਹੇ ਸਾਰੀ ਉਮਰ ਜੇਲ੍ਹ ਕੱਟਣੀ ਪਵੇ ਪਰ ਪਿੱਛੇ ਨਹੀਂ ਹਟੇਗਾ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget