ਰਾਜਿੰਦਰਾ ਹਸਪਤਾਲ ਮੈਡੀਕਲ ਜਾਂਚ ਲਈ ਪਹੁੰਚੇ Navjot Sidhu, ਡਾਈਟ ਪਲਾਨ ਹੋਵੇਗਾ ਤਿਆਰ @ABP Sanjha
abp sanjha
Updated at:
23 May 2022 01:17 PM (IST)
ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਕਣਕ ਤੋਂ ਐਲਰਜੀ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ।