ਪੜਚੋਲ ਕਰੋ
Advertisement
ਦੁਸਹਿਰੇ 'ਤੇ ਸਿੱਧੂ ਨੇ ਮੋਦੀ ਸਰਕਾਰ ਨੂੰ ਪਾਈਆਂ ਲਾਹਣਤਾਂ
ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਕਿਸਾਨਾਂ ਦੇ ਹੱਕ 'ਚ ਗਰਜੇ।ਸਿੱਧੂ ਨੇ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਭਾਸ਼ਣ ਦਿੰਦੇ ਹੋਏ ਕਿਹਾ, "ਜਿਵੇਂ ਰਾਵਣ ਦਾ ਹੰਕਾਰ ਟੁੱਟਿਆ, ਕੇਂਦਰ ਦਾ ਵੀ ਟੁੱਟੇਗਾ, ਕਿਸਾਨਾਂ ਦੀ ਗੱਲ ਨਾ ਸੁਣਨ ਵਾਲਿਆਂ ਦਾ ਪਤਨ ਨਿਸ਼ਚਿਤ ਹੈ।"
ਸਿੱਧੂ ਨੇ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਕੇਂਦਰ ਦੀ ਬੀਜੇਪੀ ਸਰਕਾਰ ਸੰਵਿਧਾਨ 'ਤੇ ਹਮਲਾ ਕਰ ਰਹੀ ਹੈ।ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦੱਬਿਆ ਜਾ ਰਿਹਾ ਹੈ।" ਸਿੱਧੂ ਨੇ ਕੇਂਦਰ ਤੇ ਕਿਸਾਨ ਨੂੰ ਮਾਰਨ ਦਾ ਇਲਜ਼ਾਮ ਲਾਉਂਦੇ ਹੋਏ ਕਿਹਾ, "ਕੇਂਦਰ ਸਰਕਾਰ ਪੁੰਜੀਪਤੀਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਨੂੰ ਮਾਰ ਰਹੀ ਹੈ।
ਪੰਜਾਬ
Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement