ਪੜਚੋਲ ਕਰੋ

Navjot Sidhu Next Relly | ਲੀਡਰਸ਼ਿਪ ਨੂੰ ਦਿਖਾ ਕੇ ਠੇਂਗਾ - ਨਵਜੋਤ ਸਿੱਧੂ ਕਰ ਰਹੇ ਰੈਲੀਆਂ 'ਤੇ ਰੈਲੀਆਂ

Navjot Sidhu Next Relly | ਲੀਡਰਸ਼ਿਪ ਨੂੰ ਦਿਖਾ ਕੇ ਠੇਂਗਾ - ਨਵਜੋਤ ਸਿੱਧੂ ਕਰ ਰਹੇ ਰੈਲੀਆਂ 'ਤੇ ਰੈਲੀਆਂ
ਨਹੀਂ ਟਲ ਰਹੇ ਨਵਜੋਤ ਸਿੱਧੂ,ਰੈਲੀਆਂ ਦਾ ਸਿਲਸਿਲਾ ਜਾਰੀ, ਹੁਣ ਮੋਗਾ 'ਚ ਗੱਜਣਗੇ ਸਿੱਧੂ

#PPCC #Punjab #Congress #Politics #davinderyadav #Rajawarring #Congress #AAP #Punjab #CMMann #Navjotsidhu #SukhjinderRandhwa #abpsanjha #abplive

ਨਵਜੋਤ ਸਿੱਧੂ ਦੀਆਂ ਰੈਲੀਆਂ ਦਾ ਸਿਲਸਿਲਾ ਜਾਰੀ, ਹੁਣ ਸਿੱਧੂ 21 ਜਨਵਰੀ ਨੂੰ ਮੋਗਾ 'ਚ ਰੈਲੀ ਕਰਨਗੇ।

ਇਨ੍ਹਾਂ ਰੈਲੀਆਂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਵਿਵਾਦ ਹੈ ਅਤੇ ਪ੍ਰਤਾਪ ਬਾਜਵਾ ਪਹਿਲਾਂ ਵੀ ਇਸ 'ਤੇ ਸਵਾਲ ਉਠਾ ਚੁੱਕੇ ਹਨ ਪਰ ਸਿੱਧੂ ਨਹੀਂ ਰੁਕ ਰਹੇ।

ਲੱਖ ਵਿਰੋਧ ਦੇ ਬਾਵਜ਼ੂਦ ਨਵਜੋਤ ਸਿੰਘ ਸਿੱਧੂ ਦੀਆਂ ਵੱਖਰੀਆਂ ਸਰਗਰਮੀਆਂ ਦਾ ਸਿਲਸਿਲਾ ਜਾਰੀ ਹੈ |
ਹੁਣ ਸਿੱਧੂ 21 ਜਨਵਰੀ ਨੂੰ ਮੋਗਾ 'ਚ ਰੈਲੀ ਕਰਨ ਜਾ ਰਹੇ ਹਨ |
ਜਿਸ ਸੰਬੰਧੀ ਸਿੱਧੂ ਦੀ ਟੀਮ ਵਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਜਿਸ ਚ ਲਿਖਿਆ ਹੈ
--------------------------
ਇਹ ਸਭ ਅਜਿਹੇ ਸਮੇਂ ਚ ਹੋ ਰਿਹਾ ਹੈ ਜਦ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਨੇ ਚੰਡੀਗੜ੍ਹ ਡੇਰੇ ਲਾਏ ਹੋਏ ਨੇ |ਜਿਨ੍ਹਾਂ ਦਾ ਮਕਸਦ ਪੰਜਾਬ ਕਾਂਗਰਸ ਨੂੰ ਇਕਜੁੱਟ ਕਰਨਾ ਤੇ ਆਗਾਮੀ ਲੋਕਸਭਾ ਚੋਣਾਂ ਲਈ ਰਣਨੀਤੀ ਉਲੀਕਣਾ ਹੈ | ਇਸ ਦੌਰਾਨ ਜਿਥੇ ਤਮਾਮ ਕਾਂਗਰਸੀ ਲੀਡਰ ਚੰਡੀਗੜ੍ਹ ਕਾਂਗਰਸ ਭਵਨ ਚ ਬੈਠ ਕੇ ਮੰਥਨ ਕਰ ਰਹੇ ਹਨ ਉਥੇ ਹੀ ਦੂਜੇ ਪਾਸੇ ਸਿੱਧੂ ਇਨ੍ਹਾਂ ਬੈਠਕਾਂ ਦਾ ਹਿੱਸਾ ਬਣਨ ਦੀ ਬਜਾਏ ਰੈਲੀਆਂ ਤੇ ਰੈਲ਼ੀਆਂ ਕਰ ਰਹੇ ਹਨ |ਅਜਿਹੇ ਚ ਸਵਾਲ ਉੱਠਦਾ ਹੈ ਕਿ ਕੀ ਨਵੇਂ ਇੰਚਾਰਜ ਦਵਿੰਦਰਪਾਲ ਯਾਦਵ ਪੰਜਾਬ ਕਾਂਗਰਸ ਨੂੰ ਇਕਜੁੱਟ ਕਰ ਸਕਣਗੇ ਜਾਂ ਨਹੀਂ ?
ਕਿਓਂਕਿ ਪਾਰਟੀ ਦੇ ਇਸੀ ਅੰਦਰੂਨੀ ਕਲੇਸ਼ ਦਾ ਨਤੀਜਾ ਸੀ ਕਿ 2022 ਚ ਪੰਜਾਬ ਚ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget