ਪੜਚੋਲ ਕਰੋ
Advertisement
Navjot Sidhu ਨੇ ਫ਼ਰੋਲੇ ਮਾਨ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਪੋਤੜੇ !!!
Navjot Sidhu ਨੇ ਫ਼ਰੋਲੇ ਮਾਨ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਪੋਤੜੇ !!!
#Punjab #Politics #Navjotsidhu #PC #abplive
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਮਾਨ ਸਰਕਾਰ ਨੂੰ ਰਗੜੇ ਲਗਾਏ ਹਨ
ਸਿੱਧੂ ਦਾ ਕਹਿਣਾ ਹੈ ਕਿ ਜਿਹੜੇ ਲੋਕ ਸਰਕਾਰ ਬਣਨ ਤੋਂ ਪਹਿਲਾਂ ਮਾਈਨਿੰਗ ਵਿਰੁੱਧ ਬੋਲਦੇ ਸਨ, ਅੱਜ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ |ਸਿੱਧੂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਈ ਵੱਡੇ ਖ਼ੁਲਾਸੇ ਕੀਤੇ ਹਨ |
ਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement