ਬਟਾਲਾ ਤੋਂ ਅਸ਼ਵਨੀ ਸੇਖੜੀ ਹੀ ਹੋਣਗੇ ਅਗਲੇ ਉਮੀਦਵਾਰ- Navjot Sidhu
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਬਟਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸੀ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਆਪਣੇ ਸੰਬੋਧਨ ਵਿੱਚ ਪੰਜਾਬ ਮਾਡਲ ਦੀ ਗੱਲ ਦੁਹਰਾਈ। ਉਨ੍ਹਾਂ ਬਟਾਲਾ ਦੇ ਸਾਬਕਾ ਵਿਧਾਇਕ ਤੇ ਪੰਜਾਬ ਹੈਲਥ ਸਿਸਟਮ ਕਾਰਪੋਰਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੇ ਹੱਕ ਵਿੱਚ ਨਿੱਤਰਦੇ ਹੋਏ ਕਿਹਾ ਕਿ ਬਟਾਲਾ ਤੋਂ ਅਸ਼ਵਨੀ ਸੇਖੜੀ ਹੀ ਅਗਲੇ ਉਮੀਦਵਾਰ ਹੋਣਗੇ।
Tags :
Navjot Sidhu Batala Punjab Election Punjab Election 2022 Punjab Assembly Elections Ashwani Sekhri Punjab Assembly Polls Punjab Election 2022 Opinion Poll Punjab Assembly Polls 2022 Opinion Poll Up Election 2022 Punjab 2022 Elections Latest News