Navjot Sidhu ਦੀ ਅੱਜ ਲੁਧਿਆਣਾ ਕੋਰਟ 'ਚ ਪੇਸ਼ੀ

Continues below advertisement

Ludhiana News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਹੈ। ਸਿੱਧੂ ਨੇ ਹੇਠਲੀ ਅਦਾਲਤ ਦੇ ਖ਼ਿਲਾਫ਼ ਹਾਈਕੋਰਟ ਦਾ ਰੁਖ਼ ਵੀ ਕੀਤਾ ਸੀ।

 

 

Continues below advertisement

JOIN US ON

Telegram