ਪੜਚੋਲ ਕਰੋ

ਕਿਸਾਨ ਮੇਰੀ ਪੱਗ ਹੈ, ਸਾਡੀ ਪੱਗ ਨੂੰ ਹੱਥ ਪਾਇਆ ਇਹਨਾਂ ਨੇ - ਸਿੱਧੂ

ਕਾਂਗਰਸੀ ਆਗੂ ਨਵਜੋਤ ਸਿੱਧੂ ਕਿਸਾਨ ਬਿੱਲ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਸੜਕ ‘ਤੇ ਉੱਤਰ ਆਏ। ਉਨ੍ਹਾਂ ਨੇ ਭੰਡਾਰੀ ਪੁਲ ਤੋਂ ਅੰਮ੍ਰਿਤਸਰ ਦੇ ਹਾਲ ਗੇਟ ਤੱਕ ਮਾਰਚ ਵਿੱਚ ਹਿੱਸਾ ਲਿਆ। ਸਿੱਧੂ ਨਾਲ ਸੈਂਕੜੇ ਸਮਰਥਕ ਵੀ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਬਿੱਲ ਜਮਾਖੋਰੀ ਨੂੰ ਹੁਲਾਰਾ ਦੇਵੇਗਾ। ਕੀ ਸਰਕਾਰ ਰੋਟੀ ਨੂੰ ਜ਼ਰੂਰੀ ਚੀਜ਼ ਨਹੀਂ ਮੰਨਦੀ?
ਦੱਸ ਦਈਏ ਕਿ ਪ੍ਰਦਰਸ਼ਨ ਵਿੱਚ ਸਿੱਧੂ ਟਰੈਕਟਰ 'ਤੇ ਸਵਾਰ ਹੋਏ ਨਜ਼ਰ ਆਏ। ਇਸ ਰੋਸ 'ਚ ਕਈ ਟਰੈਕਟਰਾਂ ਸਮੇਤ ਕਿਸਾਨਾਂ ਨੇ ਹਿੱਸਾ ਲਿਆ। ਉਨ੍ਹਾਂ ਦੇ ਹੱਥਾਂ ਵਿੱਚ ਤਖ਼ਤੀਆਂ ਸੀ ਤੇ ਕੁਝ ਨੇ ਤਾਂ ਕਾਲੇ ਝੰਡੇ ਵੀ ਫੜੇ ਹੋਏ ਸੀ। ਸਿੱਧੂ ਕਰੀਬ ਇੱਕ ਸਾਲ ਬਾਅਦ ਮੈਦਾਨ ਵਿੱਚ ਦਾਖਲ ਹੋਏ ਹਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਇੱਕ ਸਾਲ 'ਚੁੱਪਰੱਖੀ। ਉਹ ਕਿਤੇ ਨਜ਼ਰ ਨਹੀਂ ਆਏ।
ਇਸ ਸਮੇਂ ਪੰਜਾਬ ਵਿੱਚ ਕਿਸਾਨ ਬਿੱਲ ਦਾ ਮੁੱਦਾ ਗਰਮਾਈਆ ਹੋਇਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਭਰੋਸਾ ਜਿੱਤਣ 'ਚ ਨਾਕਾਮਯਾਬ ਹੋਈ।
ਉਧਰਇਸ ਮੁੱਦੇ 'ਤੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ। ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਤਬਦੀਲੀਆਂ ਲਿਆਏਗਾ। ਉਨ੍ਹਾਂ ਦੀ ਆਮਦਨੀ ਵਧੇਗੀ। ਕਿਸਾਨਾਂ ਨੂੰ ਕਿਤੇ ਵੀ ਆਪਣੀਆਂ ਫਸਲਾਂ ਵੇਚਣ ਦੀ ਆਜ਼ਾਦੀ ਮਿਲੇਗੀ। ਉਧਰ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਨਿੱਜੀ ਕੰਪਨੀਆਂ ਕਿਸਾਨਾਂ ਦਾ ਸ਼ੋਸ਼ਣ ਕਰਨਗੀਆਂ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget