Navjot Sidhu ਨੇ ਕੈਪਟਨ ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਨਵਜੋਤ ਸਿੱਧੂ ਨੇ ਕਿਹਾ ਕਿ STF ਦੀ ਰਿਪੋਰਟ 'ਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਉਧਰ ਸਰਕਾਰ ਬੇਅਦਬੀ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਅਕਸਰ ਕਸੂਰਵਾਰਾਂ ਨੂੰ ਫੜਿਆ ਨਹੀਂ ਗਿਆ ਤੇ ਲੋਕ ਅੱਜ ਵੀ ਇਨਸਾਫ਼ ਦਾ ਹੀ ਇੰਤਜ਼ਾਰ ਕਰ ਰਹੇ ਹਨ।