ਪੜਚੋਲ ਕਰੋ

Navjot Sidhu Son Marriage | Sidhu ਦੇ ਨੂੰਹ-ਪੁੱਤ ਦੀ ਜੋੜੀ ਨੇ ਲੁੱਟਿਆ ਸਭ ਦਾ ਦਿਲ

Navjot Sidhu Son Marriage | Sidhu ਦੇ ਨੂੰਹ-ਪੁੱਤ ਦੀ ਜੋੜੀ ਨੇ ਲੁੱਟਿਆ ਸਭ ਦਾ ਦਿਲ  

#Karansidhu #Navjotsidhu #Marriage #abplive

ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਦਾ ਅੱਜ ਵਿਆਹ ਦੇ ਬੰਧਨ ਚ ਬੱਝ ਗਏ ਹਨ |
ਸਿੱਧੂ ਦੇ ਵਲੋਂ ਸੋਸ਼ਲ ਮੀਡੀਆ ਤੇ ਆਪਣੇ ਬੇਟੇ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ
ਜਿਨ੍ਹਾਂ ਦੇ ਵਿਚ ਵਿਆਹ ਵਾਲੀ ਜੋਡੀ ਬੇਹੱਦ ਖ਼ੂਬਸੂਰਤ ਨਜ਼ਰ ਆ ਰਹੀ ਹੈ
ਸੁਨਹਿਰੇ ਰੰਗ ਦੀ ਸ਼ੇਰਵਾਨੀ ਨਾਲ ਗੁਲਾਬੀ ਰੰਗ ਦੀ ਪੱਗ ਵਿਚ ਕਰਨ ਸਿੱਧੂ ਖੂਬ ਜਚ ਰਹੇ ਹਨ।
ਕਰਨ ਸਿੱਧੂ ਦੀ ਪਤਨੀ ਦਾ ਨਾਮ ਇਨਾਯਤ ਰੰਧਾਵਾ ਹੈ।
ਨਾਇਤ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ। ਇਨਾਇਤ ਅਤੇ ਕਰਨ ਦੀ ਰਿਸ਼ੀਕੇਸ਼ ਵਿੱਚ ਮੰਗਣੀ ਹੋਈ ਸੀ। ਇਨਾਇਤ ਦੇ ਪਿਤਾ ਮਨਿੰਦਰ ਰੰਧਾਵਾ ਫੌਜ ਵਿੱਚ ਨੌਕਰੀ ਕਰ ਚੁੱਕੇ ਹਨ। ਉਹ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਹਨ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਨੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀ ਮੰਗੀ ਸੂਚੀ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ; ਹੜਤਾਲ ਕਾਰਨ ਦਫ਼ਤਰਾਂ 'ਚ ਕੰਮ ਠੱਪ
Punjab News : ਪੰਜਾਬ ਸਰਕਾਰ ਨੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀ ਮੰਗੀ ਸੂਚੀ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ; ਹੜਤਾਲ ਕਾਰਨ ਦਫ਼ਤਰਾਂ 'ਚ ਕੰਮ ਠੱਪ
BJP Party: ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
Amit Shah Statement : ਪੰਜਾਬ 'ਚ BJP-SAD ਵਿਚਾਲੇ ਮੁੜ ਗੱਠਜੋੜ ਦੇ ਸੰਕੇਤ?  ਅਮਿਤ ਸ਼ਾਹ ਬੋਲੇ- 2027 'ਚ ਪੰਜਾਬ ’ਚ NDA ਦੀ ਸਰਕਾਰ ਬਣੇਗੀ 
Amit Shah Statement : ਪੰਜਾਬ 'ਚ BJP-SAD ਵਿਚਾਲੇ ਮੁੜ ਗੱਠਜੋੜ ਦੇ ਸੰਕੇਤ?  ਅਮਿਤ ਸ਼ਾਹ ਬੋਲੇ- 2027 'ਚ ਪੰਜਾਬ ’ਚ NDA ਦੀ ਸਰਕਾਰ ਬਣੇਗੀ 
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਪੰਜਾਬ 'ਆਪ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਕਈ ਹਲਕਿਆਂ 'ਚ ਬਲਾਕ ਪ੍ਰਧਾਨ ਨਿਯੁਕਤ; ਲਿਸਟ 'ਚ ਆਹ ਨਾਮ ਸ਼ਾਮਲ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਪੰਜਾਬ 'ਆਪ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਕਈ ਹਲਕਿਆਂ 'ਚ ਬਲਾਕ ਪ੍ਰਧਾਨ ਨਿਯੁਕਤ; ਲਿਸਟ 'ਚ ਆਹ ਨਾਮ ਸ਼ਾਮਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
BJP Party: ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
Embed widget