ਪੜਚੋਲ ਕਰੋ

ਬੇਅਦਬੀ ਮਾਮਲੇ 'ਤੇ Sidhu ਨੇ ਕੈਪਟਨ ਸਰਕਾਰ 'ਤੇ ਚੁੱਕੇ ਸਵਾਲ

ਸਿੱਧੂ ਨੇ ਕਿਹਾ ਕਿ 2017 'ਚ ਦੋ ਵੱਡੇ ਮੁੱਦਿਆਂ ਕਰਕੇ ਪੰਜਾਬ 'ਚ ਸਰਕਾਰ ਬਦਲੀ ਸੀ। ਸਰਕਾਰ ਬਦਲਣ ਦੇ ਚਾਰ ਸਾਲ ਬਾਅਦ ਵੀ ਇਹ ਦੋਵੇਂ ਮੁੱਦੇ ਇਸੇ ਤਰ੍ਹਾਂ ਹੀ ਹਨ। ਦੋਵਾਂ 'ਚ ਕੁਝ ਨਹੀਂ ਬਦਲਿਆ। ਲੋਕਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ। ਨਵਜੋਤ ਸਿੱਧੂ ਨੇ ਕਿਹਾ ਕਿ STF ਦੀ ਰਿਪੋਰਟ 'ਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਉਧਰ ਸਰਕਾਰ ਬੇਅਦਬੀ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਅਕਸਰ ਕਸੂਰਵਾਰਾਂ ਨੂੰ ਫੜਿਆ ਨਹੀਂ ਗਿਆ ਤੇ ਲੋਕ ਅੱਜ ਵੀ ਇਨਸਾਫ਼ ਦਾ ਹੀ ਇੰਤਜ਼ਾਰ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਦੋਵੇਂ ਮਾਮਲਿਆਂ 'ਚ ਟੌਪ ਦੇ ਲੋਕਾਂ 'ਤੇ ਸ਼ਿਕੰਜਾ ਨਹੀਂ ਕੱਸਿਆ ਜਾਂਦਾ ਜਿਸ ਕਰਕੇ ਸਰਕਾਰ ਲੋਕਾਂ 'ਚ ਆਪਣਾ ਯਕੀਨ ਗੁਆ ਚੁੱਕੀ ਹੈ। ਉਨ੍ਹਾਂ ਆਪਣੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਕੋਟਕਪੂਰਾ ਕਾਂਡ ਵੇਲੇ ਤਤਕਾਲੀ ਮੁੱਖ ਮੰਤਰੀ ਨੇ ਡੀਜੀਪੀ ਨੂੰ ਕੀ ਆਦੇਸ਼ ਦਿੱਤੇ ਸੀਸਿਆਸੀ ਲੋਕਾਂ ਨੂੰ ਜਾਂਚ ਵਿੱਚ ਕਿਉਂ ਬਖਸ਼ਿਆ ਜਾਂਦਾ ਹੈਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਲਏ ਬਗੈਰ ਨਿਸ਼ਾਨਾ ਸਾਧਿਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

Punjab News: ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget