ਪੜਚੋਲ ਕਰੋ
(Source: ECI/ABP News)
Corona ਦੇ ਖੌਫ ਦੌਰਾਨ ਹੋੇਈ NEET ਪ੍ਰੀਖਿਆ
ਕੌਮੀ ਟੈਸਟਿੰਗ ਏਜੰਸੀ ਨੇ ਅੱਜ ਅੰਡਰਗ੍ਰੈਜੂਏਟ ਮੈਡੀਕਲ ਚਾਹਵਾਨਾਂ ਲਈ ਨੀਟ 2020 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਇਹ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਹੈ। ਕੋਰੋਨਾਵਾਇਰਸ COVID-19 ਮਹਾਂਮਾਰੀ ਦੇ ਮੱਦੇਨਜ਼ਰ ਐਨਟੀਏ ਨੇ ਪ੍ਰੀਖਿਆ ਸਹੀ ਤੇ ਸੁਰੱਖਿਅਤ ਢੰਗ ਨਾਲ ਕਰਾਉਣ ਲਈ ਅਹਿਮ ਸਾਵਧਾਨੀਆਂ ਵਰਤੀਆਂ ਹਨ।
NEET 2020 ਲਈ ਕਰੀਬ 15.97 ਲੱਖ ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ। ਇਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਬਣੇ 6 ਪ੍ਰੀਖਿਆ ਕੇਂਦਰਾਂ 'ਤੇ ਕਰੀਬ 3100 ਵਿਦਿਆਰਥੀ ਵੱਖ-ਵੱਖ ਜ਼ਿਲ੍ਹਿਆਂ ਤੋਂ ਆ ਕੇ ਪ੍ਰੀਖਿਆ ਦੇ ਰਹੇ ਹਨ। ਹਾਲਾਂਕਿ ਇਸ ਪ੍ਰੀਖਿਆ ਬਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਅਲੱਗ-ਅਲੱਗ ਰਾਏ ਹੈ।

ਪੰਜਾਬ
![ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ](https://feeds.abplive.com/onecms/images/uploaded-images/2025/02/14/21059ab8c8a308203cd0f94969e2c6231739530068587370_original.jpg?impolicy=abp_cdn&imwidth=470)
ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਤਕਨਾਲੌਜੀ
ਵਿਸ਼ਵ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement