ਪੜਚੋਲ ਕਰੋ

Neetu Shatran Wala | ਨੀਟੂ ਸ਼ਟਰਾਂਵਾਲਾ ਨੇ ਵਾਰਾਣਸੀ ਤੋਂ PM ਮੋਦੀ ਵਿਰੁੱਧ ਚੋਣ ਲੜਨ ਦਾ ਕੀਤਾ ਐਲਾਨ

Neetu Shatran Wala | ਨੀਟੂ ਸ਼ਟਰਾਂਵਾਲਾ ਨੇ ਵਾਰਾਣਸੀ ਤੋਂ PM ਮੋਦੀ ਵਿਰੁੱਧ ਚੋਣ ਲੜਨ ਦਾ ਕੀਤਾ ਐਲਾਨ
#Election #loksabha #Neetushatranwala #Jalandhar #BJP #PMmodi #abplive 
ਪੰਜਾਬ ਦੇ ਜਲੰਧਰ ਤੋਂ ਇੰਟਰਨੈੱਟ ਸੈਂਸੇਸ਼ਨ ਵਜੋਂ ਜਾਣੇ ਜਾਂਦੇ ਨੀਟੂ ਸ਼ਟਰਾਂਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ।
ਨੀਟੂ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਚੋਣ ਮੈਦਾਨ 'ਚ ਉਤਰਨਗੇ |
ਦੱਸ ਦਈਏ ਕਿ ਨੀਟੂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਫ਼ੀ ਵਾਇਰਲ ਹੋਇਆ ਸੀ
ਅਤੇ ਉਸਨੇ 2023 ਵਿੱਚ ਜਲੰਧਰ ਵਿੱਚ ਲੋਕ ਸਭਾ ਉਪ ਚੋਣ ਵੀ ਲੜੀ ਸੀ ਅਤੇ ਲਗਭਗ 5000 ਵੋਟਾਂ ਹਾਸਲ ਕੀਤੀਆਂ ਸਨ।
ਹੁਣ ਨੀਟੂ ਨੇ ਨਾ ਸਿਰਫ ਪੀਐਮ ਮੋਦੀ ਦੇ ਖਿਲਾਫ ਚੋਣ ਲੜਨ ਦਾ ਐਲਾਨ ਕੀਤਾ ਹੈ ਬਲਕਿ ਉਸਨੇ ਆਪਣੀ ਪਾਰਟੀ ਬੇਗਮਪੁਰਾ ਸਾਂਝਾ ਫਰੰਟ ਵਲੋਂ
ਦੇਸ਼ ਭਰ ਵਿਚ 13 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਵੀ ਕੀਤਾ ਹੈ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget