ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

UP ਤੋਂ Ambulance ਵਿੱਚ ਲਿਆ ਰਹੇ ਸੀ 8 ਕਿਲੋ ਅਫ਼ੀਮ,ਸੁਣੋ ssp Mohali Vivek sheel Soni ਤੋਂ ਕਿਵੇਂ ਮਿਲੀ ਕਾਮਯਾਬੀ

ਚੰਡੀਗੜ੍ਹ: ਪੰਜਾਬ ਵਿੱਚ ਨਸ਼ਾ ਤਸਕਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਂਬੂਲੈਂਸ ਦੀ ਆਢ ਹੇਠ ਨਸ਼ਾ ਸਪਲਾਈ ਹੋ ਰਿਹਾ ਸੀ। ਮੁਹਾਲੀ ਪੁਲਿਸ ਨੇ ਇਸ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਐਂਬੂਲੈਂਸ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਕੇ 8 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। 

ਮੁਹਾਲੀ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ  ਐਸਪੀ (ਡੀ) ਅਮਨਦੀਪ ਸਿੰਘ ਬਰਾੜ ਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਆਗਵਾਈ ਵਾਲੀ ਟੀਮ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਪਿੰਡ ਦੱਪਰ ਨੇੜੇ ਟੌਲ ਪਲਾਜ਼ਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਤੋਂ ਆ ਰਹੀ ਐਂਬੂਲੈਸ ਵੈਨ ਨੂੰ ਰੋਕ ਕੇ ਚੈਕਿੰਗ ਕੀਤੀ ਗਈ।

ਐਂਬੂਲੈਂਸ ਵਿੱਚ ਇੱਕ ਵਿਅਕਤੀ ਮਰੀਜ਼ ਦੀ ਤਰ੍ਹਾਂ ਲੰਮਾ ਪਿਆ ਸੀ ਅਤੇ ਦੂਜਾ ਉਸ ਨਾਲ ਦੇਖਭਾਲ ਲਈ ਬੈਠਾ ਹੋਇਆ ਸੀ। ਐਂਬੂਲੈਂਸ ਵੈਨ ਵਿੱਚ ਮੈਡੀਕਲ ਟੀਮ ਦਾ ਮੈਂਬਰ ਨਾ ਹੋਣ ਕਰਕੇ ਅਤੇ ਨਾ ਹੀ ਕੋਈ ਐਂਬੂਲੈਸ ਵਿੱਚ ਆਕਸੀਜਨ ਸਿਲੰਡਰ, ਫਸਟ-ਏਡ ਕਿੱਟ ਸੀ। ਸ਼ੱਕ ਪੈਣ ’ਤੇ ਐਂਬੂਲੈਸ ਨੂੰ ਚੈਕ ਕਰਨ ’ਤੇ ਮਰੀਜ਼ ਬਣੇ ਵਿਅਕਤੀ ਦੇ ਸਿਰਹਾਣੇ ਦੀ ਤਲਾਸ਼ੀ ਕਰਨ 'ਤੇ ਉਸ ਵਿੱਚ 8 ਕਿੱਲੋ ਅਫੀਮ ਬਰਾਮਦ ਕੀਤੀ ਗਈ।

ਚਾਲਕ ਸਮੇਤ ਤਿੰਨਾਂ ਵਿਅਕਤੀਆਂ ਖਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਪਾ ਲਈ ਗਈ। ਐਸਐਸਪੀ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਵੀ ਸ੍ਰੀਵਾਸਤਵ, ਹਰਿੰਦਰ ਸ਼ਰਮਾ ਤੇ ਅੰਕੁਸ਼ ਵਜੋਂ ਕੀਤੀ ਗਈ ਹੈ।

ਵੀਡੀਓਜ਼ ਪੰਜਾਬ

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium
Advertisement

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget