Fazilka News | ਫਾਜ਼ਿਲਕਾ 'ਚ ਨਵ ਵਿਆਹੁਤਾ ਨੇ ਕੀਤੀ ਖ਼ੁXਦXਕੁਸ਼ੀ ਜਾਂ ਕXਤXਲ ?

Continues below advertisement

Fazilka News | ਫਾਜ਼ਿਲਕਾ 'ਚ ਨਵ ਵਿਆਹੁਤਾ ਨੇ ਕੀਤੀ ਖ਼ੁXਦXਕੁਸ਼ੀ ਜਾਂ ਕXਤXਲ ?
ਫਾਜ਼ਿਲਕਾ ਦੇ ਪਿੰਡ ਚੱਕ ਭਾਵੜਾ ਚ ਨਵ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |
ਲੜਕੀ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਤੰਗ ਪ੍ਰੇਸ਼ਾਨ ਕੁੱਟਮਾਰ ਕਰਨ ਤੇ ਹਤਿਆ ਦੇ ਇਲਜ਼ਾਮ ਲਗਾਏ ਹਨ |
ਪਰਿਵਾਰ ਦੇ ਇਲਜ਼ਾਮ ਹਨ ਕਿ ਉਨ੍ਹਾਂ ਦਾ ਜਵਾਈ ਨਸ਼ੇ ਦਾ ਆਦਿ ਸੀ ਤੇ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ
ਤੇ ਇਸੀ ਦੇ ਚਲਦਿਆਂ ਉਨ੍ਹਾਂ ਦੀ ਧੀ ਦਾ ਕਤਲ ਹੋਇਆ ਹੈ |
ਫਿਲਹਾਲ ਪੁਲਿਸ ਨੇ ਲੜਕੀ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram