Amritsar - ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ SGPC ਨੇ ਕਾਲੀ ਪੱਗਾਂ ਬੰਨ੍ਹ ਕੇ ਕੱਢਿਆ ਰੋਸ ਮਾਰਚ
Continues below advertisement
ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ SGPC ਨੇ ਕਾਲੀ ਪੱਗਾਂ ਬੰਨ੍ਹ ਕੇ ਕੱਢਿਆ ਰੋਸ ਮਾਰਚ
ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਤਕ ਕੱਢਿਆ ਜਾ ਰਿਹਾ ਮਾਰਚ
ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ
Continues below advertisement