ਪੜਚੋਲ ਕਰੋ
Advertisement
ਵਿਧਾਨ ਸਭਾ 'ਚ ਬਿੱਲ ਪਾਸ ਹੋਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਦੀ ਕੀ ਹੈ ਅਗਲੀ ਰਣਨੀਤੀ?
ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।
Tags :
Kissan Jathebandi Announced Toll Plaza Protests Continues Kissan Next Meeting Date Kissan Meeting Goods Train To Run Railway Line Open Railway Track Open Punjab Ki Khabar Punjabi Breaking News Top Punjab News Today Top Headlines Breaking News Today Farmers Organizations Breaking News Punjab Newsਪੰਜਾਬ
ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,
Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp Sanjha
Navjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp Sanjha
Akali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha
Weather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement