ਵਿਧਾਨ ਸਭਾ 'ਚ ਬਿੱਲ ਪਾਸ ਹੋਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਦੀ ਕੀ ਹੈ ਅਗਲੀ ਰਣਨੀਤੀ?

 ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓਟੋਲ ਪਲਾਜਿਆਂਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।

JOIN US ON

Telegram
Sponsored Links by Taboola