ਪੜਚੋਲ ਕਰੋ
NIA Arrests Terrorist : ਬੱਬਰ ਖਾਲਸਾ ਦਾ ਮੋਸਟ ਵਾਂਟੇਡ ਅੱਤਵਾਦੀ ਗ੍ਰਿਫਤਾਰ
NIA Arrested Khalistani Terrorist : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੂੰ ਵੱਡੀ ਕਾਮਯਾਬੀ ਮਿਲੀ ਹੈ। NIA ਨੇ ਦਿੱਲੀ ਏਅਰਪੋਰਟ ਤੋਂ ਪੰਜ ਲੱਖ ਰੁਪਏ ਦੇ ਇਨਾਮੀ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। NIA ਦੇ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਫੜੇ ਗਏ ਅੱਤਵਾਦੀ ਦਾ ਨਾਂ ਕੁਲਵਿੰਦਰਜੀਤ ਸਿੰਘ ਉਰਫ ''ਖਾਨਪੁਰੀਆ'' ਹੈ।
ਖ਼ਬਰਾਂ
“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
ਹੋਰ ਵੇਖੋ






















