ਪੜਚੋਲ ਕਰੋ
Advertisement
ਮੁਕਤਸਰ-ਫਰੀਦਕੋਟ ਸਮੇਤ ਕਈ ਥਾਵਾਂ 'ਤੇ NIA ਦੀ Raid
Sidhu Moose Wala Murder case ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਸੋਮਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅੱਜ ਸਵੇਰੇ ਟੀਮ ਨੇ ਮੁਕਤਸਰ ਅਤੇ ਫਰੀਦਕੋਟ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਜਾਂਚ ਕੀਤੀ। ਇਸ ਦੇ ਨਾਲ ਹੀ NIA ਦੀ ਟੀਮ ਨੇ ਫਰੀਦਕੋਟ ਦੇ ਕੋਟਕਪੂਰਾ ਕਸਬੇ ਵਿੱਚ ਇੱਕ ਫੈਕਟਰੀ ਵਿੱਚ ਤਿੰਨ ਘੰਟੇ ਤੱਕ ਤਲਾਸ਼ੀ ਲਈ। ਇਸ ਤੋਂ ਬਾਅਦ ਟੀਮ ਗੈਂਗਸਟਰ ਵਿਨੈ ਦਿਓਡਾ ਦੇ ਘਰ ਪਹੁੰਚੀ। ਸੂਤਰਾਂ ਅਨੁਸਾਰ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਛਾਪੇਮਾਰੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement