ਮੁਕਤਸਰ-ਫਰੀਦਕੋਟ ਸਮੇਤ ਕਈ ਥਾਵਾਂ 'ਤੇ NIA ਦੀ Raid
ਏਬੀਪੀ ਸਾਂਝਾ
Updated at:
12 Sep 2022 11:20 AM (IST)
Download ABP Live App and Watch All Latest Videos
View In AppSidhu Moose Wala Murder case ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਸੋਮਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅੱਜ ਸਵੇਰੇ ਟੀਮ ਨੇ ਮੁਕਤਸਰ ਅਤੇ ਫਰੀਦਕੋਟ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਜਾਂਚ ਕੀਤੀ। ਇਸ ਦੇ ਨਾਲ ਹੀ NIA ਦੀ ਟੀਮ ਨੇ ਫਰੀਦਕੋਟ ਦੇ ਕੋਟਕਪੂਰਾ ਕਸਬੇ ਵਿੱਚ ਇੱਕ ਫੈਕਟਰੀ ਵਿੱਚ ਤਿੰਨ ਘੰਟੇ ਤੱਕ ਤਲਾਸ਼ੀ ਲਈ। ਇਸ ਤੋਂ ਬਾਅਦ ਟੀਮ ਗੈਂਗਸਟਰ ਵਿਨੈ ਦਿਓਡਾ ਦੇ ਘਰ ਪਹੁੰਚੀ। ਸੂਤਰਾਂ ਅਨੁਸਾਰ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਛਾਪੇਮਾਰੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ।