ਪੜਚੋਲ ਕਰੋ

Nihang ਬਾਣੇ 'ਚ ਆਏ ਵਿਅਕਤੀ ਨੇ ਤਲ.ਵਾਰ ਨਾਲ ਕੀਤਾ ਨੋਜਵਾਨ ਦਾ ਕ.ਤ.ਲ

ਨਿਹੰਗ ਬਾਣੇ 'ਚ ਆਏ ਵਿਅਕਤੀ ਨੇ ਤਲਵਾਰ ਨਾਲ ਕੀਤਾ ਨੋਜਵਾਨ ਦਾ ਕਤਲ

ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਠੀਕ ਕਰਨ ਵਾਲੇ ਨੋਜਵਾਨ ਦਾ ਪਿੰਡ ਦੇ ਵਿਅਕਤੀ ਵੱਲੋਂ ਤਲਵਾਰ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਹਸਪਤਾਲ ਲਿਜਾਇਆ ਗਿਆ। ਜਿਥੇ ਉਸਦੀ ਮੌਤ ਹੋ ਗਈ । ਡਾਕਟਰਾ ਦਾ ਕਹਿਣਾ ਹੈ ਕਿ ਹਸਪਤਾਲ ਆਉਣ ਤੋਂ ਪਹਿਲਾਂ ਹੀ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਮ੍ਰਿਤਕ ਨੋਜਵਾਨ ਏਸੀ ਫਰਿੱਜ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਨੇੜਲੇ ਪਿੰਡ ਭੱਟੀਵਾਲ ਕਲਾਂ ਦਾ ਵਸਨੀਕ ਸੀ। ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ

ਵੀਡੀਓਜ਼ ਪੰਜਾਬ

Sukhbir Badal | ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ, ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ | SAD

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ

ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ

Horoscope Today: ਤੁਲਾ ਵਾਲਿਆਂ ਨੂੰ ਕੁਝ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ABP Premium
Advertisement

ਵੀਡੀਓਜ਼

Sukhbir Badal | ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ, ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ | SADSukhbir Singh Badal | ਬਾਗ਼ੀ ਧੜੇ ਵਲੋਂ ਸੁਖਬੀਰ ਬਾਦਲ 'ਤੇ ਨਿਸ਼ਾਨਾ -ਚਿਹਰਾ ਬਦਲਣ ਨਾਲ ਕੀ ਹੋਵੇਗਾ ?Ghaggar Water Level Alert | ਤੇਜ਼ੀ ਨਾਲ ਵੱਧ ਰਿਹਾ ਪਾਣੀ ਦਾ ਪੱਧਰ - ਮੁੜ ਤਬਾਹੀ ਮਚਾਏਗਾ ਘੱਗਰ ?Sukhbir Singh Badal | ਸੁਖਬੀਰ ਬਾਦਲ ਨੂੰ ਲੈ ਕੇ ਫ਼ੈਸਲਾ ਅੱਜ - ਅਕਾਲੀ ਦਲ 'ਚ ਖ਼ਲਬਲੀ,ਚਿਹਰਾ ਬਦਲਣ ਨਾਲ ਕੀ ਹੋਵੇਗਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ
JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ
ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ
ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ
Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Horoscope Today: ਤੁਲਾ ਵਾਲਿਆਂ ਨੂੰ ਕੁਝ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਤੁਲਾ ਵਾਲਿਆਂ ਨੂੰ ਕੁਝ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Range Rover 'ਚ ਰੰਗਰਲੀਆਂ ਮਨਾ ਰਿਹਾ ਸੀ ਜੋੜਾ, ਅਚਾਨਕ ਵਾਪਰ ਗਿਆ ਭਾਣਾ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

Petrol and Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

ਕੁੜੀ ਨੇ ਦੇਰ ਰਾਤ ਕੀਤਾ ਆਰਡਰ, Zomato Boy ਆਇਆ ਤਾਂ ਦਿਖਾਉਣ ਲੱਗਿਆ ਪ੍ਰਾਈਵੇਟ ਪਾਰਟ, ਫਿਰ ਜੋ ਹੋਇਆ...

Beauty Tips: ਚਿਹਰੇ ਲਈ ਵਰਦਾਨ ਹੈ ਕਾਲੀ ਕਿਸ਼ਮਿਸ਼, ਜਾਣੋ ਇਸਤੇਮਾਲ ਕਰਨ ਦਾ ਤਰੀਕਾ

Embed widget