ਪੜਚੋਲ ਕਰੋ

Nihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀ

ਸਿਵ ਸੈਨਾ ਆਗੂਆਂ ਦੀ ਸ਼ਿਕਾਇਤ ਲੈ ਕੇ ਥਾਣੇ ਪਹੁੰਚੇ ਨਿਹੰਗ ਸਿੰਘ 
ਸ਼ਿਵ ਸੈਨਾ ਆਗੂਆਂ 'ਤੇ ਭੱਦੀ ਸ਼ਬਦਾਵਲੀ ਦੇ ਦੋਸ਼ 
ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ 
ਨਿਹੰਗ ਸਿੰਘ ਜਥੇਬੰਦੀਆਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲਣ 
ਤੇ ਕੁਝ ਸਿਵ ਸੈਨਾ ਆਗੂਆਂ ਖਿਲਾਫ ਸ਼ਿਕਾਇਤ ਦੇਣ ਪਹੁੰਚੀਆਂ |
ਨਿਹੰਗ ਸਿੰਘ ਆਗੂਆਂ ਦਾ ਕਹਿਣਾ ਹੈ ਕਿ ਕੁਝ ਸ਼ਿਵ ਸੈਨਾ ਲੀਡਰਾਂ ਵਲੋਂ ਉਨ੍ਹਾਂ ਦੀਆਂ ਧੀਆਂ ਭੈਣਾਂ ਖਿਲਾਫ ਭਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ |
ਉਨ੍ਹਾਂ ਕੁਝ ਸਬੂਤ ਦਿੰਦਿਆਂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਉਕਤ ਲੀਡਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਇੰਨਾ ਹੀ ਨਹੀਂ ਨਿਹੰਗ ਸਿੰਘਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੁਲਿਸ ਨੇ ਉਕਤ ਸ਼ਿਵ ਸੈਨਾ ਦੇ ਲੀਡਰਾਂ ਖਿਲ਼ਾਫ ਕਾਰਵਾਈ ਨਾ ਕੀਤੀ 
ਤਾਂ ਉਹ ਆਪ ਮੁਹਾਰੇ ਸਜ਼ਾ ਦੇਣ ਲਈ ਅੱਗੇ ਆਉਣਗੇ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Embed widget