ਤਰਨਤਾਰਨ ਤੋਂ ਗ੍ਰਿਫ਼ਤਾਰ ਨਿਸ਼ਾਨ ਸਿੰਘ 5 ਦਿਨਾ ਪੁਲਿਸ ਰਿਮਾਂਡ 'ਤੇ
abp sanjha
Updated at:
12 May 2022 08:32 AM (IST)
ਤਰਨਤਾਰਨ ਤੋਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ ਹੈ। ਨਿਸ਼ਾਨ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ।