ਪੜਚੋਲ ਕਰੋ
Advertisement
ਸਾਬਕਾ DGP ਸੁਮੇਧ ਸਿੰਘ ਸੈਣੀ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ
ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।
ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।
Tags :
Sumedh Saini Highcourt Sumedh Saini Shock Sumedh Saini Arrest Sumedh Saini Raid DGP Sumedh Saini Case Punjab Latest News Sumedh Saini Latest News Sumedh Saini Sumedh Saini IPC 302 Sumedh Saini Dgp Punjab Latest News DGP Sumedh Saini Sumedh Saini Son Sumedh Saini Latest News Sumedh Saini Multani Case Update Mohali Court Bail Plea Sumedh Saini 1984 Sumedh Saini News Ex DGP Sumedh Saini Sumedh Saini Balwant Singh Multani Abp Sanjha Live ABP Sanjha News Abp Sanjha Sumedh Singh Sainiਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement