ਪੜਚੋਲ ਕਰੋ

BIG Breaking | ਨਗਰ ਨਿਗਮ Ludhiana ਦੀ ਨਵੀਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ,ਕੁੱਲ 95 ਵਾਰਡ | Ludhiana news

#Punjab #Ludhiana #election #Muncipalcorporation #ludhiananagarnigam #wards #abplive
48 ਵਾਰਡ ਮਹਿਲਾਵਾਂ ਲਈ ਰਾਖਵੇਂ
47 ਵਾਰਡ ਪੁਰਸ਼ਾਂ ਲਈ ਰਾਖਵੇਂ
ਨਵੀਂ ਵਾਰਡਬੰਦੀ ਨੂੰ ਹਰੀ ਝੰਡੀ

ਨਗਰ ਨਿਗਮ ਲੁਧਿਆਣਾ ਦੀ ਨਵੀਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ।
ਜਿਸ ਮੁਤਾਬਕ 95 ਵਾਰਡਾਂ ਵਿੱਚੋਂ 48 ਵਾਰਡ ਮਹਿਲਾਵਾਂ ਲਈ
47 ਪੁਰਸ਼ਾਂ ਲਈ ਰਾਖਵੇਂ ਹਨ
ਇਨ੍ਹਾਂ ਚੋਣ 14 ਅਨੁਸੂਚਿਤ ਜਾਤੀ ਤੇ 2 ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂ ਰੱਖੇ ਗਏ ਹਨ।
ਦੱਸ ਦਈਏ ਕਿ ਨਗਰ ਨਿਗਮ ਨੇ ਲੋਕਾਂ ਨੂੰ ਇਤਰਾਜ਼ ਦੇਣ ਦੇ ਲਈ 7 ਦਿਨਾਂ ਦਾ ਸਮਾਂ ਵੀ ਦਿੱਤਾ ਸੀ,
ਜਿਸ ’ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਤਰਾਜ਼ ਵੀ ਆਏ ਸਨ,
ਪਰ ਸਰਕਾਰ ਨੇ ਇਤਰਾਜ਼ਾਂ ਨੂੰ ਖਾਰਜ ਕਰਕੇ ਨਵੀਂ ਵਾਰਡਬੰਦੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਕਰੀਬ ਸਵਾ ਸਾਲ ਤੋਂ ਲੁਧਿਆਣਾ ਦੀ ਨਵੀਂ ਵਾਰਡਬੰਦੀ ਦਾ ਕੰਮ ਚੱਲ ਰਿਹਾ ਸੀ, ਜੋ ਪਿਛਲੇ ਮਹੀਨੇ ਪੂਰਾ ਹੋਣ ਤੋਂ ਬਾਅਦ ਰਿਪੋਰਟ ਸਰਕਾਰ ਨੂੰ ਪ੍ਰਵਾਨਗੀ ਲਈ ਭੇਜ ਦਿੱਤੀ ਸੀ। ਹੁਣ ਸਰਕਾਰ ਨੇ ਇਸ ’ਤੇ ਸਹਿਮਤੀ ਪ੍ਰਗਟਾਉਂਦੇ ਹੋਏ ਨਵੀਂ ਵਾਰਡਵੰਦੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਦੱਸ ਦਈਏ ਕਿ ਨਵੀਂ ਵਾਰਡਬੰਦੀ ਵਿੱਚ ਸਮਾਜ ਸੇਵਾ ਸੰਘ ਨੇ ਵਾਰਡਾਂ ਦੇ ਰਾਖਵੇਂਕਰਨ ਦੇ ਮੁੱਦੇ ’ਤੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ, ਜਿਸ ’ਤੇ 9 ਨਵੰਬਰ ਨੂੰ ਸੁਣਵਾਈ ਹੋਣੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।

ਦੂਜੇ ਪਾਸੇ ਨਗਰ ਨਿਗਮ ਲੁਧਿਆਣਾ ਲਈ 15 ਨਵੰਬਰ ਤੱਕ ਚੋਣਾਂ ਕਰਵਾਉਣ ਦੇ ਨੋਟੀਫਿਕੇਸ਼ਨ ਮਗਰੋਂ ਪ੍ਰਸ਼ਾਸਨ ਨੇ ਤਿਆਰੀ ਵਿੱਢ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਹੋਏ ਨੋਟੀਫਿਕੇਸ਼ਨ ਤੋਂ ਬਾਅਦ ਪ੍ਰਸ਼ਾਸਨ ਨੇ 16 ਅਕਤੂਬਰ ਤੋਂ ਨਵੀਂ ਵੋਟਰ ਸੂਚੀ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਗੱਲ ਆਖੀ ਹੈ।

ਇਸ ਤਹਿਤ 16 ਅਕਤੂਬਰ ਤੱਕ ਪ੍ਰਸ਼ਾਸਨ ਨਵੀਂ ਵੋਟਰ ਸੂਚੀ ਤਿਆਰ ਕਰੇਗਾ। 17 ਅਕਤੂਬਰ ਨੂੰ ਇਸ ਦਾ ਪਬਲਿਕੇਸ਼ਨ ਕੀਤਾ ਜਾਏਗਾ, 20 ਅਕਤੂਬਰ ਤੱਕ ਇਤਰਾਜ਼ ਲਏ ਜਾਣਗੇ, 25 ਅਕਤੂਬਰ ਨੂੰ ਇਤਰਾਜ਼ਾਂ ’ਤੇ ਫੈਸਲਾ ਦਿੱਤਾ ਜਾਏਗਾ ਤੇ 29 ਅਕਤੂਬਰ ਤੱਕ ਨਵੀਂ ਵੋਟਰ ਲਿਸਟ ਵੀ ਜਾਰੀ ਕਰ ਦਿੱਤੀ ਜਾਵੇਗੀ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ
Advertisement

ਟਾਪ ਹੈਡਲਾਈਨ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ

ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ

ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ

Embed widget