ਅਮਰੀਕਾ ਤੋਂ ਪਰਵਾਸੀ ਭਾਰਤੀ ਡਿਪੋਰਟ! ਅੰਮ੍ਰਿਤਸਰ ਏਅਰਪੋਰਟ 'ਤੇ ਪੁਲਿਸ ਅਲਰਟ
45 ਅਮਰੀਕੀ ਅਧਿਕਾਰੀ ਵੀ ਹੋਣਗੇ ਜੋ ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਾਰ ਕੇ ਵਾਪਸ ਪਰਤਣਗੇ। ਉਸ ਦੇ ਨਾਲ ਤੁਹਾਨੂੰ ਦੱਸ ਦਈਏ ਕਿ ਡੀਜੀਪੀ ਪੰਜਾਬ ਦੇ ਵੱਲੋਂ ਵੀ ਕੁਝ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਦੇ ਵਿੱਚ ਉਹਨਾਂ ਨੇ ਦੱਸਿਆ ਹੈ ਕਿ ਅਮਰੀਕਾ ਤੋਂ ਆਉਣ ਵਾਲੇ ਭਾਰਤ ਵਾਪਸ ਇਸ ਦੇ ਵਿੱਚ ਏਅਰਪੋਰਟ ਦੇ ਉੱਤੇ ਇੱਕ ਹੈਲਪ ਡੈਸਕਲਾਈਨ ਬਣਾਈ ਜਾ ਰਹੀ ਹੈ ਜਿਸ ਦੇ ਚਲਦੇ ਵਿਅਕਤੀਆਂ ਦਾ ਡਾਟਾ ਜਿਹੜਾ ਉਹ ਰਿਕਾਰਡ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਨੂੰ ਇਹਨਾਂ ਦੀ ਪੂਰੀ ਜਾਂਚ ਪੜਤਾਲ ਕਰਨ ਦੇ ਲਈ ਕੋਈ ਵੀ ਕਦਮ ਚੁੱਕਣਾ ਪਵੇ ਤਾਂ ਉਹ ਪੂਰਨ ਤੌਰ ਤੇ ਚੁੱਕ ਸਕਣ ਤਾਂ। 45 ਅਮਰੀਕੀ ਅਧਿਕਾਰੀ ਵੀ ਹੋਣਗੇ ਜੋ ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਾਰ ਕੇ ਵਾਪਸ ਪਰਤਣਗੇ। ਉਸ ਦੇ ਨਾਲ ਤੁਹਾਨੂੰ ਦੱਸ ਦਈਏ ਕਿ ਡੀਜੀਪੀ ਪੰਜਾਬ ਦੇ ਵੱਲੋਂ ਵੀ ਕੁਝ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਦੇ ਵਿੱਚ ਉਹਨਾਂ ਨੇ ਦੱਸਿਆ ਹੈ ਕਿ ਅਮਰੀਕਾ ਤੋਂ ਆਉਣ ਵਾਲੇ ਭਾਰਤ ਵਾਪਸ ਇਸ ਦੇ ਵਿੱਚ ਏਅਰਪੋਰਟ ਦੇ ਉੱਤੇ ਇੱਕ ਹੈਲਪ ਡੈਸਕਲਾਈਨ ਬਣਾਈ ਜਾ ਰਹੀ ਹੈ ਜਿਸ ਦੇ ਚਲਦੇ ਵਿਅਕਤੀਆਂ ਦਾ ਡਾਟਾ ਜਿਹੜਾ ਉਹ ਰਿਕਾਰਡ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਨੂੰ ਇਹਨਾਂ ਦੀ ਪੂਰੀ ਜਾਂਚ ਪੜਤਾਲ ਕਰਨ ਦੇ ਲਈ ਕੋਈ ਵੀ ਕਦਮ ਚੁੱਕਣਾ ਪਵੇ ਤਾਂ ਉਹ ਪੂਰਨ ਤੌਰ ਤੇ ਚੁੱਕ ਸਕਣ ਤਾਂ।






















