Amritpal Singh 'ਤੇ ਲੱਗੀ NSA ਮਾਮਲੇ 'ਚ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ
Continues below advertisement
Amritpal Singh 'ਤੇ ਲੱਗੀ NSA ਮਾਮਲੇ 'ਚ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਤੇ ਹੋਈ ਸੁਣਵਾਈ
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਰੱਖੀ ਗਈ ਦਲੀਲ
NSA ਮਾਮਲੇ 'ਤੇ ਹੋਈ ਸੁਣਵਾਈ, ਹਾਈਕੋਰਟ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਐਨਐਸਏ ਕਿਉਂ ਲਗਾਇਆ ਗਿਆ ਹੈ , ਇਸ ਦਾ ਜਵਾਬ ਦੇਣਾ ਹੁਣ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗਿਆ ਗਿਆ ਹੈ
28 ਅਗਸਤ 2024 ਤੱਕ ਲਈ ਸਟੇਟ ਆਫ ਯੂਨੀਅਨ ਅਤੇ ਅਤੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡੀਸੀ ਨੂੰ ਨੋਟਿਸ ਜਾਰੀ ਕੀਤਾ ਹੈ ।
NSA ਸਬੰਧਤ ਰਿਕਾਰਡ ਪ੍ਰਦਾਨ ਕਰਨ ਲਈ ਰਾਜ ਦੇ ਵਕੀਲ ਨੂੰ ਕਿਹਾ।
Continues below advertisement
Tags :
AMRITPAL SINGH