Patiala Protest |ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਹੱਲਾਬੋਲ, ਮੈਨੇਜਮੈਂਟ ਖਿਲਾਫ ਜ਼ਬਰਦਸਤ ਪ੍ਰਦਰਸ਼ਨ
Patiala Protest |ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਹੱਲਾਬੋਲ, ਮੈਨੇਜਮੈਂਟ ਖਿਲਾਫ ਜ਼ਬਰਦਸਤ ਪ੍ਰਦਰਸ਼ਨ
ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਹੱਲਾਬੋਲ
ਹਸਪਤਾਲ ਦੀ ਮੈਨੇਜਮੈਂਟ ਖਿਲਾਫ ਜ਼ਬਰਦਸਤ ਪ੍ਰਦਰਸ਼ਨ
ਇਹ ਜ਼ਬਰਦਸਤ ਪ੍ਰਦਰਸ਼ਨ ਪਟਿਆਲਾ ਦੇ ਸਰਕਾਰੀ ਹਸਪਤਾਲ ਦੀ ਮਨੇਜਮੈੰਟ ਦੇ ਖਿਲਾਫ ਨਰਸਿੰਗ ਸਟਾਫ ਵਲੋ ਕੀਤਾ ਜਾ ਰਿਹਾ ਹੈ |
ਸਟਾਫ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਵਾਧੂ ਕੰਮ ਦਾ ਬੋਝ ਪਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਛੁੱਟੀਆਂ 'ਤੇ ਕੱਟ ਲਗਾਇਆ ਜਾ ਰਿਹਾ ਹੈ |
ਜਿਸ ਨਾਲ ਉਨ੍ਹਾਂ ਦੀ ਮਾਨਸਿਕ ਸਥਿਤੀ ਤੇ ਨਿੱਜੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ |
ਸਟਾਫ ਨੇ ਇਹ ਮਸਲਾ ਮੈਨੇਜਮੈਂਟ ਅੱਗੇ ਪਹਿਲਾਂ ਵੀ ਰੱਖਿਆ
ਲੇਕਿਨ ਸੁਣਵਾਈ ਨਾ ਹੋਣ ਕਾਰਨ ਮਜਬੂਰਨ ਉਨ੍ਹਾਂ ਨੂੰ ਸੰਘਰਸ਼ ਕਰਨਾ ਪਾ ਰਿਹਾ ਹੈ
ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਹੱਲਾਬੋਲ, ਮੈਨੇਜਮੈਂਟ ਖਿਲਾਫ ਜ਼ਬਰਦਸਤ ਪ੍ਰਦਰਸ਼ਨ
ਸਟਾਫ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਵਾਧੂ ਕੰਮ ਦਾ ਬੋਝ ਪਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਛੁੱਟੀਆਂ 'ਤੇ ਕੱਟ ਲਗਾਇਆ ਜਾ ਰਿਹਾ ਹੈ |