ਪੜਚੋਲ ਕਰੋ
Advertisement
ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮ
ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮ
ਡਾ: ਨਵਦੀਪ ਸਿੰਘ ਆਲ ਇੰਡੀਆ ਟਾਪਰ ਨੀਟ ਪ੍ਰੀਖਿਆ 2017 ਦਾ ਅਚਾਨਕ ਦਿਹਾਂਤ
ਮੌਲਾਨਾ ਅਜ਼ਾਦ ਮੈਡੀਕਲ ਕਾਲਜ ਦਿੱਲੀ ਵਿਖੇ ਕਰ ਰਿਹਾ ਸੀ ਐਮ.ਡੀ.
ਸ੍ਰੀ ਮੁਕਤਸਰ ਸਾਹਿਬ 15 ਸਤੰਬਰ -ਨੀਟ ਪ੍ਰੀਖਿਆ ਬੈਚ 2017 ਵਿੱਚ ਆਲ ਇੰਡੀਆ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਸ੍ਰੀ ਮੁਕਤਸਰ ਸਾਹਿਬ ਦਾ ਹੋਣਹਾਰ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦਿਹਾਂਤ ਹੋ ਗਿਆ। 25 ਵਰ੍ਹਿਆਂ ਦਾ ਇਹ ਨੌਜਵਾਨ ਦਿੱਲੀ ਵਿਖੇ ਮੌਲਾਨਾ ਆਜਾਦ ਮੈਡੀਕਲ ਕਾਲਜ ਵਿਖੇ ਐਮ.ਡੀ. ਕਰ ਰਿਹਾ ਸੀ। ਇਹ ਰੇਡੀਓ ਡਾਇਗਨੋਜ਼ ਤੇ ਪੜ੍ਹਾਈ ਕਰ ਰਿਹਾ ਸੀ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਮ੍ਰਿਤਕ ਵਿਦਿਆਰਥੀ ਨਾਨਕ ਸਿੰਘ ਵੈਦ ਦਾ ਪੋਤਰਾ ਸੀ। ਉਸ ਦਾ ਅੰਤਿਮ ਸਸਕਾਰ ਮਿਤੀ 16 ਸਤੰਬਰ ਸੋਮਵਾਰ ਨੂੰ ਸਵੇਰੇ ਸ਼ਿਵਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।
ਪੰਜਾਬ
CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ
View More
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement