ਪੜਚੋਲ ਕਰੋ

Khanna AAP Leader Murder Case | ਖੰਨਾ ਪੁਲਿਸ ਨੇ ਫੜ੍ਹਿਆ AAP ਆਗੂ ਤਰਲੋਚਨ ਸਿੰਘ ਦਾ ਕਾਤਲ !!!

ਖੰਨਾ 'ਚ AAP ਆਗੂ ਤਰਲੋਚਨ ਸਿੰਘ ਦੇ ਕਤਲ ਮਾਮਲੇ 'ਚ ਖ਼ੁਲਾਸਾ
ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਕਤਲ
ਪੁਲਿਸ ਨੇ ਮਾਮਲੇ 'ਚ ਕੀਤੀ ਆੜ੍ਹਤੀਏ ਦੀ ਗ੍ਰਿਫ਼ਤਾਰੀ - ਸੂਤਰ

ਖੰਨਾ ਪੁਲਿਸ ਨੇ ਆਪ ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ |
ਇਸ ਕਤਲ ਮਾਮਲੇ ਚ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਦੀ ਗਿਰਫਤਾਰੀ ਹੋਈ ਹੈ |
ਮੁਲਜ਼ਮ ਖੰਨਾ ਮੰਡੀ ਚ ਆੜਤ ਦਾ ਕੰਮ ਕਰਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ |
5-6 ਸਾਲ ਪਹਿਲਾਂ ਮੁਲਜ਼ਮ ਆੜ੍ਹਤੀਏ ਦਾ ਤਰਲੋਚਨ ਸਿੰਘ ਨਾਲ ਝਗੜਾ ਹੋਇਆ ਸੀ।
ਇਸ ਝਗੜੇ ਚ ਆੜ੍ਹਤੀਏ ਦੀ ਪੱਗ ਵੀ ਲਹਿ ਗਈ ਸੀ ਅਤੇ ਉਸਦੀ ਦਾੜ੍ਹੀ ਨੂੰ ਹੱਥ ਪਾਉਣ ਦੀ ਗੱਲ ਸਾਮਣੇ ਆਈ ਸੀ।
ਇਸੇ ਰੰਜਿਸ਼ ਦੇ ਚਲਦਿਆਂ ਉਸਨੇ ਤਰਲੋਚਨ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਹੈ |
ਇਸ ਮਾਮਲੇ ਸੰਬੰਧੀ ਆਈਜੀ ਧੰਨਪ੍ਰੀਤ ਕੌਰ ਖੰਨਾ ਵਿਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ | ਜਿਸ ਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |
ਦੱਸ ਦਈਏ ਬੀਤੇ ਦਿਨ 9 ਸਤੰਬਰ ਨੂੰ ਖੰਨਾ ਨੇੜਲੇ ਪਿੰਡ ਇਕਲਾਹਾ ਦੇ ਰਹਿਣ ਵਾਲੇ ਆਪ ਆਗੂ ਤਰਲੋਚਨ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ |
ਤਰਲੋਚਨ ਸਿੰਘ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਪਿੰਡ ਦੀ ਸੜਕ 'ਤੇ ਹੀ ਉਸ ਨੂੰ ਗੋਲੀ ਮਾਰ ਦਿੱਤੀ।
ਮ੍ਰਿਤਕ ਤ੍ਰਿਲੋਚਨ ਖੰਨਾ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਸੀ |

ਵੀਡੀਓਜ਼ ਪੰਜਾਬ

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
Advertisement
ABP Premium
Advertisement

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget