Ropar Jail | ਰੋਪੜ ਜੇਲ੍ਹ 'ਚ ਹਵਾਲਾਤੀ ਦੀ ਰਹੱਸਮਈ ਮੌਤ - ਭੁੱਖ ਹੜ੍ਹਤਾਲ 'ਤੇ ਕੈਦੀ - ਪਰਿਵਾਰ ਦੇ ਗੰਭੀਰ ਇਲਜ਼ਾਮ
Ropar Jail | ਰੋਪੜ ਜੇਲ੍ਹ 'ਚ ਹਵਾਲਾਤੀ ਦੀ ਰਹੱਸਮਈ ਮੌਤ - ਭੁੱਖ ਹੜ੍ਹਤਾਲ 'ਤੇ ਕੈਦੀ - ਪਰਿਵਾਰ ਦੇ ਗੰਭੀਰ ਇਲਜ਼ਾਮ
ਰੋਪੜ ਜੇਲ੍ਹ 'ਚ 40 ਸਾਲਾ ਹਵਾਲਾਤੀ ਦੀ ਮੌਤ
ਮ੍ਰਿਤਕ ਦੀ ਪਹਿਚਾਣ ਚਰਨਪ੍ਰੀਤ ਸਿੰਘ ਵ
ਕਬੱਡੀ ਦਾ ਪਲੇਅਰ ਸੀ ਮ੍ਰਿਤਕ ਹਵਾਲਾਤੀ
ਜੇਲ੍ਹ ਪ੍ਰਸ਼ਾਸਨ 'ਤੇ ਚਰਨਜੀਤ ਨਾਲ ਕੁੱਟਮਾਰ ਕਰਨ ਦੇ ਦੋਸ਼
ਮੌਤ ਹਾਰਟ ਅਟੈਕ ਕਾਰਨ ਹੋਈ - ਜੇਲ੍ਹ ਪ੍ਰਸ਼ਾਸਨ
ਜੇਲ੍ਹ 'ਚ ਕੈਦੀਆਂ ਨੇ ਕੀਤੀ ਭੁੱਖ ਹੜਤਾਲ
ਰੋਪੜ ਜੇਲ੍ਹ 'ਚ 40 ਸਾਲਾ ਹਵਾਲਾਤੀ ਦੀ ਮੌਤ ਹੋ ਗਈ |
ਮ੍ਰਿਤਕ ਦੀ ਪਹਿਚਾਣ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ
ਜੋ ਕਿ NDPS ਮਾਮਲੇ ਦੇ ਚਲਦਿਆਂ ਪਿਛਲੇ ਇਕ ਸਾਲ ਤੋਂ ਜੇਲ੍ਹ ਚ ਸੀ |
ਦੱਸਿਆ ਜਾ ਰਿਹਾ ਹੈ ਕਿ ਚਰਨਪ੍ਰੀਤ ਕਬੱਡੀ ਪਲੇਅਰ ਸੀ |
ਮ੍ਰਿਤਕ ਦੇ ਪਰਿਵਾਰ ਵਲੋਂ ਜੇਲ੍ਹ ਪ੍ਰਸ਼ਾਸਨ 'ਤੇ ਚਰਨਜੀਤ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ
ਉਥੇ ਹੀ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਸਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ
ਉਥੇ ਹੀ ਮ੍ਰਿਤਕ ਦੇ ਪਰਿਵਾਰ ਦੇ ਇਲਜ਼ਾਮ ਹਨ ਕਿ ਜੇਲ੍ਹ ਚ ਚਰਨਪ੍ਰੀਤ ਸਿੰਘ ਨਾਲ ਕੁੱਟਮਾਰ ਹੋਈ ਹੈ | ਜਿਸ ਕਾਰਨ ਉਸਦੀ ਮੌਤ ਹੋ ਗਈ |
ਮੌਕੇ 'ਤੇ ਪਹੁੰਚੇ IG ਜੇਲ੍ਹ ਆਰ.ਕੇ.ਅਰੋੜਾ ਨੇ ਮਾਮਲੇ ਦੀ ਜਾਣਕਾਰੀ ਦਿੱਤੀ ਤੇ ਦਸਿਆ ਕਿ ਇਸ ਘਟਨਾ ਤੋਂ ਬਾਅਦ ਜੇਲ੍ਹ ਚ
ਕੈਦੀਆਂ ਵਲੋਂ ਭੁੱਖ ਹੜ੍ਹਤਾਲ ਕਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।