![ABP Premium](https://cdn.abplive.com/imagebank/Premium-ad-Icon.png)
Faridkot News - ਕਣਕ ਦੀ ਆੜ 'ਚ ਪੋਸਤ ਦੀ ਖੇਤੀ ਕਰਨ ਵਾਲਾ ਕਿਸਾਨ ਕਾਬੂ
Faridkot News - ਕਣਕ ਦੀ ਆੜ 'ਚ ਪੋਸਤ ਦੀ ਖੇਤੀ ਕਰਨ ਵਾਲਾ ਕਿਸਾਨ ਕਾਬੂ
#Crime #Kotakpura #Opiumfarming #abplive
ਕੋਟਕਪੂਰਾ ਪੁਲਿਸ ਨੇ ਪੋਸਤ ਦੀ ਖੇਤੀ ਕਰਨ ਵਾਲੇ ਇਕ ਕਿਸਾਨ ਨੂੰ ਕਾਬੂ ਕੀਤਾ ਹੈ |
ਜਿਸ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ DSP ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ
ਪਿੰਡ ਜੀਵਨਵਾਲਾ ਦੇ ਨੇੜੇ ਗਸ਼ਤ ਕਰ ਰਹੀ ਸੀ
ਇਸ ਦੌਰਾਨ ਉਕਤ ਕਿਸਾਨ ਪੁਲਿਸ ਨੂੰ ਵੇਖ ਕੇ ਤੇਜ਼ ਕਦਮਾਂ ਨਾਲ ਚੱਲਣ ਲੱਗਾ
ਕਿਸਾਨ ਦੇ ਹਾਵ ਭਾਵ ਵੇਖ ਕੇ ਪੁਲਿਸ ਨੂੰ ਸ਼ੱਕ ਹੋਇਆ |ਜਿਸ ਤੋਂ ਬਾਅਦ ਪੁਲਿਸ ਨੇ ਖੇਤਾਂ ਦੇ ਆਸ ਪਾਸ ਚੈਕਿੰਗ ਕੀਤੀ
ਤਾਂ ਇਸ ਦੌਰਾਨ ਖੇਤਾਂ ਚ ਪੋਸਤ ਦੇ ਬੂਟੇ ਲੱਗੇ ਮਿਲੇ | ਪੁਲਿਸ ਨੇ ਉਕਤ ਕਿਸਾਨ ਮਿਸ਼ਰੀ ਲਾਲ ਨੂੰ ਕਾਬੂ ਕਰ ਲਿਆ
ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਲਾਕੇ ਚ ਕੋਈ ਹੋਰ ਕਿਸਾਨ ਅਜਿਹਾ ਕਰਦਾ ਮਿਲਿਆ
ਤਾਂ ਸਖਤ ਕਾਰਵਾਈ ਕੀਤੀ ਜਾਵੇਗੀ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha
Transcript
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)