ਪੜਚੋਲ ਕਰੋ

ਸ਼ੰਭੂ ਬਾਰਡਰ ਖੋਲਣ ਲਈ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਹੁਕਮ

ਸ਼ੰਭੂ ਬਾਰਡਰ ਖੋਲਣ ਲਈ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਜਾਰੀ ਕੀਤਾ ਹੁਕਮ
ਸ਼ੰਭੂ ਬਾਰਡਰ ਖੋਲਣ ਲਈ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਹੁਕਮ
1 ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲਣ ਲਈ ਜਾਰੀ ਕੀਤਾ ਹੁਕਮ
ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਬੈਰੀਕੇਡ ਹਟਾਉਣ ਦੇ ਹੁਕਮ
ਸ਼ੰਭੂ ਬਾਰਡਰ ਖੋਲਣ ਲਈ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਹੁਕਮ

 
ਚੰਡੀਗੜ (ਅਸ਼ਰਫ਼ ਢੁੱਡੀ)
 
ਕਿਸਾਨ ਆਪਣੀਆ ਹੱਕੀ ਮੰਗਾਂ ਲਈ 13 ਫਰਵਰੀ 2024 ਨੂੰ ਦਿੱਲੀ ਕੁਚ ਲਈ ਆਪਣੇ ਆਪਣੇ ਘਰਾਂ ਤੋ ਰਵਾਨਾ ਹੋਏ ਸਨ । ਪਰ ਹਰਿਆਣਾ ਸਰਕਾਰ ਨੇ ਕਿਸਾਨਾ ਨੂੰ ਸ਼ੰਭੂ ਬੈਰੀਅਰ ਅਤੇ ਖਿਨੋਰੀ ਬੈਰੀਅਰ ਤੇ ਰੋਕ ਦਿੱਤਾ ਸੀ । ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਪੀਆਈਐਲ ਉੱਤੇ ਸੁਣਵਾਈ ਕਰਦਿਆਂ ਹੁਕਮ ਸੁਣਾਇਆ ਹੈ । ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਬੂ ਬੈਰੀਅਰ ਤੇ ਲੱਗੇ ਬੈਰੀਕੇਡ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਪੰਜਾਬ ਦੇ ਵੱਲ ਵੀ ਕੋਈ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਉਹ ਵੀ ਖੋਲੀ ਜਾਏ । ਨਾਲ ਹੀ ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਦੋਨੇ ਸਰਕਾਰਾਂ ਲਾਅ ਐਂਡ ਆਰਡਰ ਨੂੰ ਬਰਕਾਰ ਰੱਖਣ । 
 
 
ਹਾਈਕੋਰਟ ਵਿੱਚ ਪੀਆਈਐਲ ਪਾਉਣ ਵਾਲੇ ਵਕੀਲ ਉਦੇ ਪ੍ਰਤਾਪ ਸਿੰਘ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਹੱਕ ਦੀ PIL ਹਾਈਕੋਰਟ ਵਿੱਚ ਪਾਈ ਸੀ। ਪੀਆਈਐਲ ਵਿੱਚ ਕਿਹਾ ਸੀ ਕਿ ਇਹ ਕਿਸਾਨਾਂ ਦਾ ਬੁਨਿਆਦੀ ਅਧਿਕਾਰ ਹੈ ਸਰਕਾਰ ਅਜਿਹਾ ਨਹੀ ਕਰ ਸਕਦੀ। ਵਕੀਲ ਉਦੇ ਪਰਤਾਪ ਨੇ ਦਸਿਆ ਕਿ ਪਿਛਲੀ ਤਾਰੀਖ ਉੱਤੇ ਮੈ ਦਲੀਲ ਦਿੱਤੀ ਸੀ ਕਿ ਸ਼ੰਭੂ ਬਾਰਡਰ ਪਿਛਲੇ 6 ਮਹੀਨੇ ਤੋਂ ਬੰਦ ਪਿਆ ਹੈ । ਅਤੇ ਸਟੇਟ ਨੂੰ ਕੋਈ ਅਧਿਕਾਰ ਨਹੀਂ ਹੈ ਇਸ ਸ਼ੰਬੂ ਬਾਰਡਰ ਨੂੰ ਪਰਮਾਨੇਂਟ ਬੰਦ ਕਰਨ ਦਾ । ਸਰਕਾਰ ਨੇ ਸੀਮੇਂਟ ਨਾਲ ਬੈਰੀਕੇਡ ਬਣਾ ਕੇ ਬੰਦ ਕੀਤਾ ਹੈ । ਹਰਿਆਣਾ ਸਰਕਾਰ ਦੇ ਵਕੀਲ ਨੇ ਪਿਛਲੀ ਤਾਰੀਖ ਉਤੇ ਬੋਲਿਆ ਸੀ ਕਿ ਸ਼ੰਭੂ ਬਾਰਡਰ ਐਮਰਜੈਂਸੀ ਵਹੀਕਲ ਲਈ ਪਾਰਸ਼ਲ ਤੋਰ ਦੇ ਖੁਲਾ ਹੈ ਅਤੇ ਇਸਨੂੰ ਅਸੀਂ ਇਸ ਤੇ ਇਤਰਾਜ ਕੀਤਾ ਸੀ । ਜਜ ਸਾਹਿਬ ਨੇ ਹਰਿਆਣਾ ਸਰਕਾਰ ਤੋਂ ਹਲਫਨਾਮਾ ਮੰਗਿਆ ਸੀ । ਅੱਜ ਪੰਜਾਬ ਸਕਰਾਰ ਅਤੇ ਹਰਿਆਣਾ ਸਰਕਾਰ ਨੇ ਹਲਫਨਾਮਾਂ ਫਾਈਲ ਕੀਤਾ । ਹਰਿਆਣਾ ਸਰਕਾਰ ਨੇ ਕਿਹਾ ਕਿ ਲਾਅ ਐਂਡ ਆਰਡਰ ਕਾਇਮ ਰਖਣਾ ਸਾਡੀ ਡਿਉਟੀ ਹੈ। ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਸਾਨੂੰ ਅਧਿਕਾਰ ਹੈ । ਇਸ ਦੇ ਉਪਰ ਅਜ ਬਹਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ । ਜਿਸ ਤੋਂ ਬਾਅਦ ਮਾਨਯੋਗ ਜਜ ਸਾਹਿਬ ਨੇ ਅਜ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਇੱਕ ਹਫਤੇ ਅੰਦਰ ਸ਼ੰਬੂ ਬੈਰੀਅਰ ਖੋਲ ਦਿੱਤਾ ਜਾਏ। 
 
ਉਧਰ ਦੁਜੇ ਪਾਸੇ ਹਰਿਆਣਾ ਸਰਕਾਰ ਦੇ ਵਕੀਲ ਨੇ ਏਬੀਪੀ ਸਾਂਝਾ ਦੇ ਪੱਤਰਕਾਰ ਅਸ਼ਰਫ ਢੁੱਡੀ ਨਾਲ ਗਲ ਕਰਦੇ ਹੋਏ ਕਿਹਾ ਕਿ ਲਾਅ ਐਂਡ ਆਰਡਰ ਮੈਨਟੇਨ ਕਰਨਾ ਸਾਡਾ ਫਰਜ ਹੈ। ਅਸੀਂ ਮਾਨਯੋਗ ਅਦਾਲਤ ਵਿੱਚ ਕਿਹਾ ਹੈ ਕਿ ਕਿਸਾਨ ਪੰਜਾਬ ਦੇ ਪਾਸੇ ਬੈਠੇ ਹਨ । ਪੰਜਾਬ ਸਰਕਾਰ ਇਹਨਾਂ ਨੂੰ ਕਿਸੇ ਇੱਕ ਖਾਸ ਥਾਂ ਲਈ ਚੁੱਕੇ । ਅਸੀਂ ਨਾਲ ਦੀ ਨਾਲ ਆਪਣੀ ਬੇਰੀਕੇਡਿੰਗ ਚੁੱਕ ਲਵਾਂਗੇ। ਮਾਨਯੋਗ ਅਦਾਲਤ ਨੇ ਦੋਨਾਂ ਸਰਕਾਰਾਂ ਨੂੰ ਹੁਕਮ ਦਿੱਤੇ ਹਨ। ਹਰਿਆਣਾ ਸਰਕਾਰ ਨੂੰ ਆਦੇਸ਼ ਦਿਤਾ ਹੈ ਕਿ 7 ਦਿਨ ਵਿੱਚ ਬੈਰੀਕੇਡ ਹਟਾਈ ਜਾਵੇ। ਜੇਕਰ ਕੋਈ ਲਾਅ ਐਂਡ ਆਰਡਰ ਦੀ ਸਮਸਿਆ ਆਏਗੀ ਉਸ ਲਈ  ਹਰਿਆਣਾ ਸਰਕਾਰ ਨੂੰ ਕਿਹਾ ਕਿ ਤੁਹਾਨੂੰ ਇਜਾਜਤ ਹੈ ਕਿ ਜੋ ਸਰਕਾਰ ਐਕਸ਼ਨ ਲੈਣਾ ਚਾਹੁੰਦੀ ਹੈ ਲੈ ਸਕਦੀ ਹੈ । ਅਜੀਹਾ ਹੀ ਨਿਰਦੇਸ਼ ਪੰਜਾਬ ਸਰਕਾਰ ਨੂੰ ਵੀ ਦਿੱਤਾ ਹੈ ਕਿ ਉਹ ਵੀ ਲਾਅ ਐਂਡ ਆਰਡਰ ਕਾਇਮ ਕਰਨਗੇ  ਅਤੇ ਪੰਜਾਬ ਵਾਲੇ ਪਾਸੇ ਵੀ ਕੋਈ ਬੇਰੀਕੇਡਿੰਗ ਹੈ ਤਾ ਪੰਜਾਬ ਸਰਕਾਰ ਵੀ ਹਟਾਏਗੀ । ਹਾਈਕੋਰਟ ਨੇ ਦੋਨਾ ਸਰਕਾਰਾਂ ਨੂੰ ਨੈਸ਼ਨਲ ਹਾਈਵੇ ਨੂੰ ਖੋਲਨ ਦੇ ਹੁਕਮ ਦਿਤੇ ਹਨ ।  

ਵੀਡੀਓਜ਼ ਪੰਜਾਬ

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah
Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Advertisement
Advertisement
ABP Premium
Advertisement

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
Embed widget