ਪੜਚੋਲ ਕਰੋ
Advertisement
ਆਰਡੀਨੈਂਸ ਵਾਲੀ ਸਿਆਸਤ ਨਾਲ ਕਿਸਾਨਾਂ ਦਾ ਭਲਾ ਹੋਵੇਗਾ?
ਕਿਸਾਨਾਂ ਦਾ ਭਵਿੱਖ ਸਿਆਸਤ ਚ ਉਲਝ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਕੈਪਟਨ ਨੇ ਅੱਜ ਪੰਜਾਬ ਦੇ 11 ਮੰਤਰੀਆਂ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ।
ਕਿਸਾਨਾਂ ਨੂੰ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਵੀ ਸਾਥ ਮਿਲ ਰਿਹਾ ਹੈ। ਪਰ ਸਵਾਲ ਇਹੀ ਕਿ ਜੇ ਸਿਆਸੀ ਪਾਰਟੀਆਂ ਇੰਨੀਆਂ ਸੰਜੀਦਾ ਨੇ ਤਾਂ ਹੁਣ ਤੱਕ ਕਿਸਾਨ ਦੀ ਆਵਾਜ਼ ਦਿੱਲੀ ਦਰਬਾਰ ਕਿਉਂ ਨਹੀਂ ਪਹੁੰਚ ਪਾਈ। ਕਿਸਾਨ ਦੇ ਮਨਾਂ ਚ ਖੜੇ ਹੋਏ ਖਦਸ਼ਿਆਂ ਦਾ ਨਾ ਠੋਸ ਜਵਾਬ ਮਿਲਿਆ ਤੇ ਨਾ ਹੀ ਕੋਈ ਹੱਲ ਨਿਕਲਿਆ।

ਪੰਜਾਬ
ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂ
Sukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |
Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|
Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ
Punjab Police ਨੇ BJP ਦੇ ਉਮੀਦਵਾਰ ਨੂੰ ਨਾਮਜਦਗੀਆਂ ਭਰਨ ਤੋਂ ਪਹਿਲਾਂ ਹੀ ਚੁੱਕਿਆ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਦੇਸ਼
ਧਰਮ
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement