ਨਵਜੋਤ ਸਿੱਧੂ ਦੇ ਘਰ ਦੇ ਬਾਹਰ ਕਾਲੇ ਕਪੜੇ ਪਾ ਕੱਚੇ ਅਧਿਆਪਕਾਂ ਦਾ ਹੱਲਾ ਬੋਲ
Continues below advertisement
ਅਧਿਆਪਕਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ
ਨਵਜੋਤ ਸਿੱਧੂ ਦੀ ਰਿਹਾਇਸ਼ ਬਾਹਰ ਮੁਜ਼ਾਹਰਾ
ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਕਰ ਰਹੇ ਨੇ ਪ੍ਰਦਰਸ਼ਨ
ਕਾਲੇ ਝੰਡੇ ਦਿਖਾ ਕੇ ਅਧਿਆਪਕਾਂ ਨੇ ਕੀਤਾ ਮੁਜ਼ਾਹਰਾ
ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਨੇ ਕੀਤੀ ਨਾਅਰੇਬਾਜ਼ੀ
7 ਸਾਲਾਂ ਤੋਂ ਠੇਕੇ ਤੇ ਨੌਕਰੀ ਕਰ ਰਹੇ ਨੇ ਅਧਿਆਪਕ
ਮੁਲਾਜ਼ਮ ਅਤੇ ਅਧਿਆਪਕਾਂ ਨੇ ਕਾਂਗਰਸ ਪ੍ਰਧਾਨ ਖਿਲਾਫ ਖੋਲਿਆ ਮੋਰਚਾ
Continues below advertisement
Tags :
Navjot Sidhu