Paddy | Farmers Protest | ਝੋਨੇ ਦੀ ਖਰੀਦ ਨੂੰ ਲੈ ਕੇ ਹੋ ਸਕਦਾ ਵੱਡਾ ਫੈਸਲਾ !ਕਿਸਾਨਾਂ ਦੀ CM Maan ਨਾਲ ਮੀਟਿੰਗ
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੀਐਮ ਮਾਨ ਦੇ ਕਿਸਾਨਾਂ ਨੂੰ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਡੇ ਤੋਂ ਦੋ ਦਿਨ ਦਾ ਸਮਾਂ ਮੰਗਿਆ ਪਰ ਅਸੀਂ ਚਾਰ ਦਿਨ ਦਾ ਸਮਾਂ ਦੇ ਦਿੱਤਾ ਹੈ। ਜੇਕਰ ਇਹ ਮਸਲਾ ਚਾਰ ਦਿਨਾਂ ਦੇ ਅੰਦਰ ਹੱਲ ਨਾ ਹੋਇਆ ਤਾਂ ਅਸੀਂ ਵੱਡਾ ਐਕਸ਼ਨ ਲਵਾਂਗੇ।ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੀਐਮ ਮਾਨ ਦੇ ਕਿਸਾਨਾਂ ਨੂੰ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਡੇ ਤੋਂ ਦੋ ਦਿਨ ਦਾ ਸਮਾਂ ਮੰਗਿਆ ਪਰ ਅਸੀਂ ਚਾਰ ਦਿਨ ਦਾ ਸਮਾਂ ਦੇ ਦਿੱਤਾ ਹੈ। ਜੇਕਰ ਇਹ ਮਸਲਾ ਚਾਰ ਦਿਨਾਂ ਦੇ ਅੰਦਰ ਹੱਲ ਨਾ ਹੋਇਆ ਤਾਂ ਅਸੀਂ ਵੱਡਾ ਐਕਸ਼ਨ ਲਵਾਂਗੇ।