ਪੜਚੋਲ ਕਰੋ
Advertisement
Paddy procurement| ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਲਈ ਸੀਐਮ ਜਿੰਮੇਵਾਰ-ਅਵਿਨਾਸ਼ ਰਾਏ ਖੰਨਾ
Paddy procurement| ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਲਈ ਸੀਐਮ ਜਿੰਮੇਵਾਰ-ਅਵਿਨਾਸ਼ ਰਾਏ ਖੰਨਾ
ਚੰਡੀਗੜ (ਅਸ਼ਰਫ਼ ਢੁੱਡੀ) ਕਿਸਾਨਾਂ ਨੂੰ ਆ ਰਹੀਆਂ ਪਰੇਸ਼ਾਨੀ ਦੇ ਚਲਦੇ ਬੀਜੇਪੀ ਦਾ ਵਫ਼ਦ ਅਜ ਪੰਜਾਬ ਦੇ ਗਵਰਨਰ ਨੂੰ ਮਿਲਿਆ । ਕਿਸਾਨਾਂ ਦੇ ਝੋਨੇ ਦੀ ਫਸਲ ਨੂੰ ਚੁਕਣ ਲਈ ਸਰਕਾਰ ਨਾਲ ਗਲਬਾਤ ਕਰਨ ਅਤੇ ਮੀਟਿੰਗ ਕਰਨ ਦੀ ਮੰਗ ਕੀਤੀ ਹੈ । ਕਿਸਾਨਾਂ ਨੂੰ ਕੇੰਦਰ ਸਰਕਾਰ ਨੇ ਝੋਨੇ ਦੀ ਫਸਲ ਦੀ ਅਦਾਇਗੀ ਪੰਜਾਬ ਸਰਕਾਰ ਕੋਲ ਭੇਜ ਦਿਤੀ ਹੈ । ਪਰ ਫਿਰ ਵੀ ਪੰਜਾਬ ਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਸਮਸਿਆ ਆ ਰਹੀ ਹੈ । ਪੰਜਾਬ ਸਰਕਾਰ ਨੂੰ ਲੈ ਕੇ ਬੀਜੇਪੀ ਦੇ ਲੀਡਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੋਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਝੋਨੇ ਦੀ ਫਸਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਹੀ ਕਦਮ ਨਹੀ ਚੁਕੇ ।
ਪੰਜਾਬ
Jagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲ
ਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰ
Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement