ਮਾਝੇ ਤੇ ਦੁਆਬੇ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਮਾਲਵਾ 'ਚ 17 ਜੂਨ ਤੋਂ ਸ਼ੁਰੂ ਹੋਏਗੀ ਕੰਮ, CM Bhagwant Mann ਵੱਲੋਂ 8 ਘੰਟੇ ਬਿਜਲੀ ਸਪਲਾਈ ਦੇਣ ਦੇ ਨਿਰਦੇਸ਼

Continues below advertisement

ਮਾਝੇ ਤੇ ਦੁਆਬੇ 'ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਮਾਲਵਾ 'ਚ 17 ਜੂਨ ਤੋਂ ਸ਼ੁਰੂ ਹੋਏਗੀ ਕੰਮ, CM Bhagwant Mann ਵੱਲੋਂ 8 ਘੰਟੇ ਬਿਜਲੀ ਸਪਲਾਈ ਦੇਣ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਵਿੱਚ ਅੱਜ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਸਰਕਾਰੀ ਤੌਰ 'ਤੇ ਅੱਜ ਮਾਝੇ ਤੇ ਦੁਆਬੇ ਦੇ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ ਜਦੋਂਕਿ ਮਾਲਵਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਏਗੀ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐਤਕੀਂ ਪੜਾਅਵਾਰ ਝੋਨਾ ਲੁਆਈ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਪਾਵਰਕੌਮ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

Continues below advertisement

JOIN US ON

Telegram