Padma Shri for Nirmal Rishi| 'ਅੜਬ ਬੀਬੀ' ਨੂੰ ਮਿਲੇਗਾ ਅਵਾਰਡ,ਪਦਮਸ਼੍ਰੀ ਨਿਰਮਲ ਰਿਸ਼ੀ ਦੇ ਨਾਮ

Continues below advertisement

Padma Shri for Nirmal Rishi| 'ਅੜਬ ਬੀਬੀ' ਨੂੰ ਮਿਲੇਗਾ ਅਵਾਰਡ,ਪਦਮਸ਼੍ਰੀ ਨਿਰਮਲ ਰਿਸ਼ੀ ਦੇ ਨਾਮ

#PadmaShri #NirmalRishi #Punjabifilms #abpsanjha #abplive 

 ਕੇਂਦਰ ਸਰਕਾਰ ਨੇ ਪ੍ਰਸਿੱਧ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਸ਼ਹੂਰ ਹਸਤੀ ਪ੍ਰਾਣ ਸੰਭਰਵਾਲ ਦਾ ਨਾਂਅ ਵੀ ਲਿਸਟ ਵਿੱਚ ਸ਼ਾਮਲ ਹੈ।ਨਿਰਮਲ ਰਿਸ਼ੀ ਕਈ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਹੈ। ਉਹਨਾਂ ਨੂੰ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ''ਗੁਲਾਬੋ ਮਾਸੀ'' ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਕਲਾਂ ਵਿੱਚ 1943 ਵਿੱਚ ਜਨਮੀ ਨਿਰਮਲ ਰਿਸ਼ੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਬਲਦੇਵ ਕ੍ਰਿਸ਼ਨ ਰਿਸ਼ੀ ਅਤੇ ਮਾਤਾ ਦਾ ਨਾਂ ਬਚਨੀ ਦੇਵੀ ਸੀ। ਉਸ ਨੂੰ ਸਕੂਲ ਦੇ ਦਿਨਾਂ ਤੋਂ ਹੀ ਰੰਗਮੰਚ ਦਾ ਬਹੁਤ ਸ਼ੌਕ ਸੀ।

Continues below advertisement

JOIN US ON

Telegram