ਪੜਚੋਲ ਕਰੋ

Pakistani Baloon In Punjab, India | ਚੜ੍ਹਦੇ ਪੰਜਾਬ ਆਏ ਪਾਕਿਸਤਾਨੀ ਝੰਡੇ ਨਾਲ ਬੱਝੇ ਗੁਬਾਰੇ

Pakistani Baloon In Punjab, India | ਚੜ੍ਹਦੇ ਪੰਜਾਬ ਆਏ ਪਾਕਿਸਤਾਨੀ ਝੰਡੇ ਨਾਲ ਬੱਝੇ ਗੁਬਾਰੇ

#Punjab #Pakistanibaloon #tarantaran
ਪਿੰਡ ਸ਼ਹਿਬਾਜ਼ਪੁਰ ਚ ਫ਼ੈਲੀ ਸਨਸਨੀਤਰਨ ਤਾਰਨ ਅਧੀਨ ਪੈਂਦੇ ਪਿੰਡ ਸ਼ਹਿਬਾਜ਼ਪੁਰ ਚ ਪਾਕਿਸਤਾਨੀ ਝੰਡੇ ਅਤੇ ਗੁਬਾਰੇ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ, ਜਿਸ ਤੋਂ ਬਾਅਦ ਪੁਲਸ ਅਤੇ ਵੱਖ-ਵੱਖ ਖੁਫੀਆ ਵਿਭਾਗ ਦੀਆਂ ਏਜੰਸੀਆਂ ਵੱਲੋਂ ਇਸ ਦੀ ਜਾਂਚ ਸ਼ੁਰੂ ਕੀਤੀ ਗਈlਜਾਣਕਾਰੀ ਅਨੁਸਾਰ ਪਿੰਡ ਸ਼ਹਿਬਾਜ਼ਪੁਰ ਵਿਚ ਸੋਮਵਾਰ ਸਵੇਰੇ ਇਕ ਰਿਜ਼ੋਰਟ ਨਜ਼ਦੀਕ ਪਾਕਿਸਤਾਨੀ ਝੰਡਾ ਮਿਲਿਆ ਜਿਸ ਨਾਲ ਵੱਖ-ਵੱਖ ਰੰਗਾਂ ਦੇ ਗੁਬਾਰੇ ਬੱਝੇ ਹੋਏ ਸਨ| ਲੋਕਾਂ ਵੱਲੋਂ ਇਸ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਪਾਕਿਸਤਾਨੀ ਝੰਡੇ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਬਰਾਮਦ ਕੀਤੇ ਝੰਡੇ ਉੱਪਰ ਅੰਗਰੇਜ਼ੀ ਭਾਸ਼ਾ ’ਚ ਪੀ. ਟੀ. ਆਈ. ਤੇ ਉਰਦੂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਲਿਖਿਆ ਹੋਇਆ ਹੈ, ਜੋ ਪਾਕਿਸਤਾਨੀ ਨੇਤਾ ਇਮਰਾਨ ਖਾਨ ਦੀ ਪਾਰਟੀ ਦਾ ਨਾਂਅ ਹੈ। ਇਹ ਝੰਡਾ ਪਾਕਿਸਤਾਨ ਵੱਲੋਂ ਭਾਰਤ ਪਹੁੰਚਿਆ ਹੈ | ਫਿਲਹਾਲ ਪੁਲਿਸ ਨੇ ਝੰਡੇ ਤੇ ਗੁਬਾਰੇ ਜਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Kapurthala Jail 'ਚ 2 ਹਵਾਲਾਤੀਆਂ ਦੀ ਮੌਤ, ਤਬੀਅਤ ਵਿਗੜਨ ਮਗਰੋਂ ਤੋੜਿਆ ਦਮ, ਇੱਕ ਨੂੰ 4 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ
Kapurthala Jail 'ਚ 2 ਹਵਾਲਾਤੀਆਂ ਦੀ ਮੌਤ, ਤਬੀਅਤ ਵਿਗੜਨ ਮਗਰੋਂ ਤੋੜਿਆ ਦਮ, ਇੱਕ ਨੂੰ 4 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਵਾਰਦਾਤ, ਪੁਲਿਸ ਚੌਕੀ 'ਤੇ ਹੋਇਆ ਭਿਆਨਕ ਹਮਲਾ; 2 ਸੀਨੀਅਰ ਅਫਸਰਾਂ ਸਣੇ 9 ਮੁਲਾਜ਼ਮਾਂ ਦੀ ਦਰਦਨਾਕ ਮੌਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਪੁਲਿਸ ਚੌਕੀ 'ਤੇ ਹੋਇਆ ਭਿਆਨਕ ਹਮਲਾ; 2 ਸੀਨੀਅਰ ਅਫਸਰਾਂ ਸਣੇ 9 ਮੁਲਾਜ਼ਮਾਂ ਦੀ ਦਰਦਨਾਕ ਮੌਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget