Pakistani Intruder Shot Dead । ਅੰਮ੍ਰਿਤਸਰ ਦੇ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆਂ ਢੇਰ
Continues below advertisement
Pakistani Intruder Shot Dead । ਅੰਮ੍ਰਿਤਸਰ ਦੇ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆਂ ਢੇਰ..
Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਹੈ। ਬੀਐਸਐਫ ਨੇ ਸਰਹੱਦ 'ਤੇ ਰਾਤ ਨੂੰ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਿਆ ਹੈ। ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਇਲਾਕੇ ਦੀ ਤਲਾਸ਼ੀ ਜਾਰੀ ਹੈ।
Continues below advertisement
Tags :
AAP Party CM Bhagwant Mann Cm Mann Live Punjab News CM Mann Bharat Jodo Yatra Punjab Government Punjab Crime Pakistani Intruder Shot Dead