ਪੜਚੋਲ ਕਰੋ
Advertisement
(Source: ECI/ABP News/ABP Majha)
Panchayat Election 2024| ਪੰਚਾਇਤੀ ਚੋਣਾ 'ਚ ਪ੍ਰਵਾਸੀ ਮਹਿਲਾ ਬਣੀ ਪਿੰਡ ਦੀ ਸਰਪੰਚ
Panchayat Election 2024| ਪੰਚਾਇਤੀ ਚੋਣਾ 'ਚ ਪ੍ਰਵਾਸੀ ਮਹਿਲਾ ਬਣੀ ਪਿੰਡ ਦੀ ਸਰਪੰਚ
ਖਬਰ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਡਗਾਣਾ ਖੁਰਦ ਤੋਂ ਹੈ ਜਿੱਥੇ ਕਿ ਸਰਪੰਚੀ ਦੇ ਉਮੀਦਵਾਰ ਪ੍ਰਵਾਸੀ ਮਜ਼ਦੂਰ ਰਾਮ ਬਾਈ 107 ਵੋਟਾਂ ਚੋਂ 47 ਵੋਟਾਂ ਲੈ ਕੇ ਜਿੱਤ ਹਾਸਿਲ ਕੀਤੀ ਹੈ। ਜਿੱਥੇ ਉਸਦੇ ਖੜੀ ਵਿਰੋਧੀ ਉਮੀਦਵਾਰ ਸੀਮਾ ਨੂੰ ਸਿਰਫ 17 ਵੋਟਾਂ ਹੀ ਪਈਆਂ ਇਸ ਮੌਕੇ ਰਾਮ ਬਾਈ ਨੇ ਦੱਸਿਆ ਕਿ ਉਹ ਪਿਛਲੇ 25-30 ਸਾਲ ਤੋਂ ਇਸ ਪਿੰਡ ਵਿੱਚ ਰਹਿ ਰਹੇ ਹਨ ਅਤੇ ਇਸ ਤੋਂ ਪਹਿਲਾਂ ਵੀ ਉਹ ਇਸ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਉਹਨਾਂ ਦੱਸਿਆ ਕਿ ਜੋ ਪਿਛਲੇ ਪੰਜ ਸਾਲ ਚ ਰਹਿੰਦਾ ਪਿੰਡ ਦਾ ਵਿਕਾਸ ਇਸ ਧਰਮ ਵਿੱਚ ਪੂਰਾ ਕਰਨਗੇ। ਨਾਲ ਹੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਕਿ ਜਿਨਾਂ ਨੇ ਲਗਾਤਾਰ ਉਹਨਾਂ ਨੂੰ ਦੂਸਰੀ ਵਾਰ ਸਰਪੰਚ ਚੁਣ ਕੇ ਪਿੰਡ ਦੇ ਵਿਕਾਸ ਲਈ ਉਹਨਾਂ ਤੇ ਭਰੋਸਾ ਜਤਾਇਆ ਹੈ
ਪੰਜਾਬ
By election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp Sanjha
Big Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC
Navjot Sidhu ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ! 262 ਡਾਕਟਰਾਂ ਨੇ ਕੀਤਾ ਰੱਦ |Abp Sanjha
By Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana Gurjeet
Manpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement